Breaking News

ਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਲੀਡਰ ਨਾਲ ਦੇਖੋ ਹੁਣ ਕੀ ਹੋ ਗਿਆ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਰਾਹੀਂ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੂੰ ਆਪਣੀ ਮਾਂ ਨਾਲ ਮਾੜਾ ਵਤੀਰਾ ਤੇ ਘਰੋਂ ਬਾਹਰ ਕੱਢਣ ‘ਤੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਨਾ ਰੱਖਣ ਦੀ ਹਦਾਇਤ ਕੀਤੀ ਹੈ।

ਸ. ਢੀਂਡਸਾ ਨੇ ਦੱਸਿਆ ਕਿ ਜਦੋਂ ਮੈਂ ਤੇ ਮੇਰੇ ਸਾਥੀ ਸ਼੍ਰੋਮਣੀ ਅਕਾਲੀ ਦਲ ਨੂੰ ਬਾਦਲਾਂ ਤੋਂ ਮੁਕਤ ਕਰਾਉਣ ਲਈ ਤੁਰੇ, ਮੈਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਤਾਂ ਬਹੁਤ ਸਾਰੇ ਲੋਕ ਮੇਰੇ ਵਿਚਾਰਾਂ ਨਾਲ ਸਹਿਮਤ ਹੁੰਦੇ ਹੋਏ ਸੰਪਰਕ ਕਰਕੇ ਨਾਲ ਤੁਰਨ ਲੱਗੇ ਤੇ ਅੱਜ ਵੀ ਤੁਰ ਰਹੇ ਹਨ। ਉਸ ਸਮੇਂ ਹੀ ਰਾਜਿੰਦਰ ਸਿੰਘ ਰਾਜਾ ਮੁਕਤਸਰ ਨੇ ਮੇਰੇ ਨਾਲ ਸੰਪਰਕ ਕਰਕੇ ਪਾਰਟੀ ‘ਚ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਤੇ ਮੈਂ ਉਸ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ ।

ਪਰ ਅੱਜ ਹੀ ਮੇਰੇ ਧਿਆਨ ‘ਚ ਆਇਆ ਕੇ ਇਸ ਵਿਅਕਤੀ ਨੇ ਆਪਣੀ ਮਾਂ ਨੂੰ ਘਰੋਂ ਕੱਢਿਆ ਹੋਇਆ ਤੇ ਉਹ ਬਹੁਤ ਬੁਰੀ ਹਾਲਤਾਂ ‘ਚ ਹੈ। ਅਸੀਂ ਤਾਂ ਲੋਕਾਂ ਦੇ ਦੁੱਖ ਦਰਦ ਦੇ ਸਾਥੀ ਰਹੇ ਹਾਂ ਅਤੇ ਅੱਗੇ ਵੀ ਰਹਿਣਾ, ਇਸ ਕਰਕੇ ਜਿਹੜਾ ਬੰਦਾ ਆਪਣੀ ਮਾਂ ਦਾ ਨਹੀਂ ਉਹ ਲੋਕਾਂ ਦਾ ਕਿਵੇਂ ਹੋ ਸਕਦੇ।

ਸਾਡੀ ਪਾਰਟੀ ‘ਚ ਇਸ ਤਰ੍ਹਾਂ ਦੇ ਕਿਰਦਾਰ ਵਾਲੇ ਲੋਕ ਨਹੀਂ ਰਹਿ ਸਕਦੇ । ਕੋਈ ਵੀ ਪਾਰਟੀ ਵਰਕਰ ਰਾਜਿੰਦਰ ਸਿੰਘ ਰਾਜਾ ਮੁਕਤਸਰ ਨਾਲ ਕੋਈ ਸਬੰਧ ਨਾ ਰੱਖਣ ਕਿਉਂਕਿ ਉਸ ਦਾ ਹੁਣ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਚਲਦੇ ਵਿਆਹ ਚ ਲਾੜੇ ਨੇ ਸਟੇਜ ਪਿੱਛੇ ਜਾ ਕਰ ਦਿੱਤੀ ਅਜਿਹੀ ਕਰਤੂਤ , ਲਾੜੀ ਨੇ ਤੋੜ ਦਿੱਤਾ ਵਿਆਹ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਵਿਆਹਾਂ ਦੇ ਵਿੱਚ ਛੋਟੀਆਂ ਮੋਟੀਆਂ ਗੱਲਾਂ ਨੂੰ ਲੈ ਕੇ …