Breaking News

ਭਰ ਜਵਾਨੀ ਚ ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਹੋਈ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਦੇ ਅੰਤਿਮ ਮਹੀਨਿਆਂ ਦੇ ਵਿੱਚ ਸ਼ੁਰੂ ਹੋਈ ਆਬੋ ਹਵਾ ਨੇ ਇਸ ਵਰ੍ਹੇ ਦੀਆਂ ਸਾਰੀਆਂ ਰੌਣਕਾਂ ਨੂੰ ਹਨੇਰੇ ਦੇ ਕਿਸੇ ਖੂੰਜੇ ਵਿੱਚ ਦਬਾ ਕੇ ਰੱਖ ਦਿੱਤਾ। ਲੋਕਾਂ ਦੀਆਂ ਹ-ਸ-ਰ-ਤਾਂ ਜਿਨ੍ਹਾਂ ਦੀ ਪੂਰੀ ਹੋਣ ਦੀ ਚਾਹਤ ਇਸ ਵਰ੍ਹੇ ਵਿੱਚ ਰੱਖੀ ਗਈ ਸੀ,ਸਭ ਮਿੱਟੀ ਵਿੱਚ ਮਿਲ ਗਈਆਂ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਵਰ੍ਹੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਲੋਕਾਂ ਦੀਆਂ ਅੱਖਾਂ ਨੂੰ ਨਮ ਕਰ ਗਈਆਂ।

ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ ,ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ,ਤੇ ਕੁਝ ਬਿਮਾਰੀਆਂ ਦੇ ਚੱਲਦੇ ਹੋਏ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਵਰ੍ਹੇ ਫ਼ਿਲਮੀ ਜਗਤ, ਰਾਜਨੀਤਿਕ ਜਗਤ, ਸਾਹਿਤਕ ਅਤੇ ਕਲਾ ਜਗਤ ਦੇ ਕਈ ਮਹਾਨ ਸਿਤਾਰੇ ਅਕਾਲ ਚ-ਲਾ-ਣਾ ਕਰ ਗਏ ਅਤੇ ਲੋਕ ਦੁੱਖਾਂ ਦੇ ਆਲਮ ਹੇਠ ਦੱਬੇ ਮਹਿਸੂਸ ਹੋ ਰਹੇ ਨੇ। ਇੱਕ ਹੋਰ ਮੰ-ਦ-ਭਾ-ਗੀ ਖ਼ਬਰ ਬਾਲੀਵੁੱਡ ਇੰਡਸਟਰੀ ਤੋਂ ਸਾਹਮਣੇ ਆਈ ਹੈ।

ਜਿੱਥੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀ ਭਰ ਜੁਆਨੀ ਵਿੱਚ ਮੌਤ ਹੋ ਗਈ। ਜਿਸ ਬਾਰੇ ਸੁਣਦੇ ਸਾਰ ਹੀ ਸੋਗ ਦੀ ਲਹਿਰ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਦਿਵਿਆ ਭਟਨਾਗਰ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਦਿਵਿਆ ਵੀ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਈ ਸੀ। ਜਿਸ ਕਾਰਨ ਉਹ ਅੱਜ ਸਾਡੇ ਵਿਚਕਾਰ ਨਹੀਂ ਰਹੀ। ਦਿਵਿਆਂ ਨੂੰ ਨਮੂਨੀਆ ਵੀ ਹੋ ਗਿਆ ਸੀ ਤੇ ਉਨ੍ਹਾਂ ਦੀ ਹਾਲਤ ਕਾਫੀ ਗੰ-ਭੀ-ਰ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਗੋਰੇ ਗਾਂਵ ਦੇ ਐੱਸ. ਆਰ. ਵੀ. ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦਿਵਿਆਂ 34 ਸਾਲ ਦੀ ਉਮਰ ਵਿੱਚ ਹੀ ਇਸ ਸੰਸਾਰ ਤੋਂ ਚੱਲ ਵਸੀ ਹੈ। ਉਨ੍ਹਾਂ ਦੀ ਹਾਲਤ ਗੰ-ਭੀ-ਰ ਸੀ ਅਤੇ ਜਿਸ ਕਾਰਨ ਆਕਸੀਜਨ ਦਾ ਪੱਧਰ ਦਿਨੋ-ਦਿਨ ਘੱਟ ਹੋ ਗਿਆ ਸੀ ਤੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਹੋਇਆ ਸੀ। ਕਾਫੀ ਦਿਨ ਵੈਂਟੀਲੇਟਰ ਤੇ ਰਹੀ ਅਤੇ ਅੰਤ ਆਪਣੀ ਜ਼ਿੰਦਗੀ ਦੀ ਲ-ੜਾ-ਈ ਹਾਰ ਗਈ। ਦਿਵਿਆ ਦੇ ਦਿਹਾਂਤ ਦੀ ਖਬਰ ਉਸਦੀ ਦੋਸਤ ਰਘਵੰਸ਼ੀ ਵੱਲੋਂ ਦਿੱਤੀ ਗਈ ਹੈ। ਦਿਵਿਆ ਭਟਨਾਗਰ ਵੱਲੋਂ ਸੀਰੀਅਲ ਯੇ ਰਿਸ਼ਤਾ ਕਿਆ ਕਹਿਲਾਤਾ ਹੈ ਵਿੱਚ ਅਹਿਮ ਰੋਲ ਅਦਾ ਕੀਤਾ ਗਿਆ ਸੀ।

Check Also

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਗੁਰਦਵਾਰਾ ਸਾਹਿਬ ਚ ਹੋਈ ਗੋਲੀਬਾਰੀ

ਆਈ ਤਾਜਾ ਵੱਡੀ ਖਬਰ  ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ …