Breaking News

ਮਸ਼ਹੂਰ ਅਦਾਕਾਰਾ ਦਾ ਸ਼ੂਟਿੰਗ ਤੋਂ ਪਰਤਦਿਆਂ ਹੋਇਆ ਭਿਆਨਕ ਐਕਸੀਡੈਂਟ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ। ਵੱਖ ਵੱਖ ਖੇਤਰਾਂ ਦੀਆਂ ਅਜਿਹੀਆਂ ਹਸਤੀਆਂ ਹੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ। ਜਿਨ੍ਹਾਂ ਨੂੰ ਦੇਖਦੇ ਹੋਏ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਵੀ ਉਨ੍ਹਾਂ ਵਾਂਗ ਮਿਹਨਤ ਕਰ ਕੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰ ਲਿਆ ਜਾਂਦਾ ਹੈ। ਪਰ ਬਹੁਤ ਸਾਰੀਆਂ ਫਿਲਮੀ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ ਜਿਨ੍ਹਾਂ ਨਾਲ ਜੁੜੀਆ ਹੋਈਆ ਖਬਰਾਂ ਦੇ ਸਾਹਮਣੇ ਆਉਣ ਤੇ ਉਨ੍ਹਾਂ ਦੇ ਪ੍ਰਸੰਸਕਾਂ ਵਿੱਚ ਉਨ੍ਹਾਂ ਨੂੰ ਲੈ ਕੇ ਚਿੰਤਾ ਵੀ ਵੇਖੀ ਜਾਂਦੀ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾਂਦੀਆਂ ਹਨ। ਹੁਣ ਇਥੇ ਮਸ਼ਹੂਰ ਅਦਾਕਾਰਾ ਦਾ ਸ਼ੂਟਿੰਗ ਤੋਂ ਵਾਪਸ ਪਰਤਦਿਆਂ ਹੋਇਆਂ ਭਿਆਨਕ ਐਕਸੀਡੈਂਟ ਹੋਇਆ ਹੈ ਜਿੱਥੇ ਪ੍ਰਸੰਸਕ ਪਤਾ ਲੱਗਦੇ ਹੀ ਸਦਮੇ ਵਿਚ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਮਲੀ ਨਾਮ ਤੇ ਮਸ਼ਹੂਰ ਟੀਵੀ ਸੀਰੀਅਲ ਦੇ ਨਾਲ ਸ਼ਬਾਨਾ ਰਾਣਾ ਪ੍ਰਸਿੱਧੀ ਖੱਟਣ ਵਾਲੀ ਅਦਾਕਾਰਾ ਹੇਤਲ ਯਾਦਵ ਦਾ ਉਸ ਸਮੇਂ ਭਿਆਨਕ ਐਕਸੀਡੈਂਟ ਹੋ ਗਿਆ ਜਿਸ ਸਮੇਂ ਸ਼ੂਟਿੰਗ ਤੋਂ ਐਤਵਾਰ ਦੀ ਰਾਤ ਨੂੰ ਘਰ ਵਾਪਸ ਪਰਤ ਰਹੀ ਸੀ।

ਇਸ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਘਟਨਾ ਰਾਤ ਦੇ ਸਮੇਂ ਵਾਪਰੀ ਹੈ ਜਦੋਂ ਉਹ ਆਪਣੀ ਸ਼ੂਟਿੰਗ ਤੋਂ 8:45 ਕੰਮ ਖਤਮ ਕਰਕੇ ਆਪਣੇ ਘਰ ਲਈ ਰਵਾਨਾ ਹੋਈ ਸੀ ਤਾਂ ਉਸ ਦੀ ਕਾਰ ਨੂੰ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਪਿੱਛੋਂ ਟੱਕਰ ਮਾਰ ਦਿੱਤੀ ਗਈ। ਇਸ ਕਾਰਨ ਟੱਕਰ ਲੱਗਣ ਨਾ ਉਸਦੀ ਕਾਰ ਇੱਕ ਸਾਈਡ ਵੱਲ ਧੱਕੀ ਗਈ।

ਪਰ ਖੁਸ਼ਕਿਸਮਤੀ ਰਹੀ ਹੈ ਕਿ ਉਹ ਇਸ ਹਾਦਸੇ ਵਿਚ ਵਾਲ-ਵਾਲ ਬੱਚ ਗਈ ਹੈ ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ। ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਆਪਣਾ ਬੇਹਤਰੀਨ ਕਰਦਾਰ ਨਿਭਾਉਣ ਵਾਲੀ ਜਵਾਲਾ ਦੇ ਨਾਮ ਨਾਲ ਪ੍ਰਸਿੱਧ ਹੋਈ ਇਸ ਅਭਿਨੇਤਰੀ ਨਾਲ ਵਾਪਰੇ ਇਸ ਹਾਦਸੇ ਨੂੰ ਸੁਣ ਕੇ ਉਸਦੇ ਪ੍ਰਸ਼ੰਸਕ ਉਸ ਲਈ ਦੁਆਵਾਂ ਕਰ ਰਹੇ ਹਨ।

Check Also

ਵਿਆਹ ਦੇ ਮਹਿਜ 4 ਦਿਨ ਬਾਅਦ ਹੀ ਲਾੜੀ ਨੇ ਕੀਤਾ ਅਜਿਹਾ ਕਾਰਾ, ਪਰਿਵਾਰ ਦੀਆਂ ਖੁਸ਼ੀਆਂ ਵਿਚ ਹੋਈ ਜੱਗੋਂ ਤੇਰਵੀ

ਤਾਜਾ ਵੱਡੀ ਖਬਰ  ਸਮੇਂ ਸਮੇਂ ਤੇ ਜਿੱਥੇ ਧੋਖਾ-ਧੜੀ ਵਰਗੇ ਮਾਮਲਿਆਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ …