Breaking News

ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਗਾਇਕ ਬਲਕਾਰ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਆਪਣੇ ਸਮੇਂ ਚ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਨਾਮੀ ਗਾਇਕ ਬਲਕਾਰ ਸਿੱਧੂ ਨੂੰ ਅਧੀਨ ਸੇਵਾਵਾਂ ਚੋਣ ਬੋਰਡ (SSSB) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਵੱਲੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਠਿੰਡਾ ਦੇ ਪਿੰਡ ਪੂਹਲਾ ਦੇ ਜੰਮਪਲ ਸਿੱਧੂ ਅੱਜ-ਕੱਲ੍ਹ ਮੋਹਾਲੀ ਵਿਖੇ ਰਹਿ ਰਹੇ ਹਨ। ਉਹ ‘ਮਾਝੇ ਦੀਏ ਮੋਮਬੱਤੀਏ’ ਗੀਤ ਨਾਲ ਬਹੁਤ ਮਕਬੂਲ ਹੋਏ। ਕੁਝ ਸਮਾਂ ਪਹਿਲਾਂ ਉਹ ਸਿਆਸਤ ‘ਚ ਆਏ। ਆਮ ਆਦਮੀ ਪਾਰਟੀ ਤੋਂ ਬਾਅਦ ਉਹ ਕਾਂਗਰਸ ‘ਚ ਸ਼ਾਮਲ ਹੋ ਗਏ।


ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …