Breaking News

ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਨੇ ਬਿੱਲ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕਿਹਾ ਅਤਵਾਦੀ

ਆਈ ਤਾਜਾ ਵੱਡੀ ਖਬਰ

ਅੱਜ ਦੇਸ਼ ਵਿਚ ਨਵਾਂ ਖੇਤੀ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸਦਾ ਸਾਰੇ ਦੇਸ਼ ਵਿਚ ਵੱਖ ਵੱਖ ਥਾਂਵਾਂ ਤੇ ਵਿਰੋਧ ਹੋ ਰਿਹਾ ਹੈ। ਹਜਾਰਾਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਇਸ ਵਿਰੋਧ ਵਿਚ ਸ਼ਾਮਲ ਹਨ। ਇੰਡੀਆ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਨੇ ਇਹਨਾਂ ਸਾਰੇ ਕਿਸਾਨਾਂ ਨੂੰ ਅਤਵਾਦੀ ਕਹਿ ਦਿੱਤਾ ਹੈ। ਜਿਸਦੀ ਸਾਰੇ ਪਾਸੇ ਨਿੰਦਾ ਹੋ ਰਹੀ ਹੈ ।

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੇ ਬੇਤੁਕੇ ਬਿਆਨਾਂ ਕਾਰਨ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ‘ਚ ਹੈ। ਅਜਿਹੇ ‘ਚ ਹੁਣ ਕੰਗਣਾ ਨੇ ਖੇਤੀ ਬਿੱਲਾਂ ਖਿਲਾਫ ਵਿਰੋਧ ਕਰਨ ਵਾਲਿਆਂ ਨੂੰ ‘ਅੱਤਵਾਦੀ’ ਕਰਾਰ ਦਿੱਤਾ ਹੈ।ਮੋਦੀ ਸਰਕਾਰ ਦੇ ਹੱਕ ‘ਚ ਭੁਗਤਦਿਆਂ ਬਾਲੀਵੁੱਡ ਅਦਾਕਾਰਾ ਦੇਸ਼ ਭਰ ਦੇ ਕਿਸਾਨਾਂ ਦੇ ਖਿਲਾਫ ਬੋਲਣ ਲੱਗਿਆਂ ਆਪਣੀ ਮਰਿਆਦਾ ਭੁੱਲ ਬੈਠੀ। ਕੰਗਣਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ,

‘ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ, ਪਰ ਜੋ ਸੌਣ ਦੀ ਐਕਟਿੰਗ ਕਰੇ, ਨਾਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ। ਖੂ – ਨ। ਦੀਆਂ ਨਦੀਆਂ ਵਹਾਅ ਦਿੱਤੀਆਂ।’

ਕੰਗਣਾ ਦਾ ਇਹ ਟਵੀਟ ਉਸ ਵੇਲੇ ਆਇਆ ਜਦੋਂ ਕਈ ਕਲਾਕਾਰ ਕਿਸਾਨਾਂ ਦੇ ਹੱਕ ‘ਚ ਡਟੇ ਹਨ। ਅਜਿਹੇ ‘ਚ ਬਾਲੀਵੁੱਡ ਅਦਾਕਾਰਾ ਨੇ ਸ਼ਾਇਦ ਬਿਨਾਂ ਸੋਚੇ ਸਮਝੇ ਮੋਦੀ ਸਰਕਾਰ ਲਈ ਆਪਣੀ ਹਮਾਇਤ ਜਤਾਉਣ ਲਈ ਇਹ ਬਿਆਨ ਦਾਗ ਦਿੱਤਾ। ਕੰਗਣਾ ਦੇ ਟਵੀਟ ‘ਚ ਵਰਤੀ ਸ਼ਬਦਾਵਲੀ ਤੋਂ ਸਪਸ਼ਟ ਦਿਖਾਈ ਦੇ ਰਿਹਾ ਹੈ ਕਿ ਖੇਤੀ ਦੇ ਮੁੱਦੇ ‘ਤੇ ਉਸ ਦੀ ਕਿੰਨੀ ਕੁ ਸਮਝ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …