Breaking News

ਮਸ਼ਹੂਰ ਰਾਧੇ ਮਾਂ ਬਾਰੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ

ਰਾਧੇ ਮਾਂ ਬਾਰੇ ਆਈ ਇਹ ਵੱਡੀ ਖਬਰ

ਰਾਧੇ ਮਾਂ ਨਾਲ ਮਸ਼ਹੂਰ ਸੁਖਵਿੰਦਰ ਕੌਰ ਦੇ ਬਾਰੇ ਵਿਚ ਇੱਕ ਵੱਡੀ ਖਬਰ ਆ ਰਹੀ ਹੀ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਇਸ ਖਬਰ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਰਿਹਾ ਹੈ।

ਕਲਰਸ ਦਾ ਸਭ ਤੋਂ ਪਾਪੁਲਰ ਸ਼ੋਅ ‘ਬਿੱਗ ਬੌਸ 14’ ਜਲਦ ਹੀ ਸ਼ੁਰੂ ਹੋਣ ਵਾਲਾ ਹੈ। ਸ਼ੋਅ ਦਾ ਪ੍ਰੋਮੋ ਵੀ ਜਾਰੀ ਕਰ ਦਿੱਤਾ ਗਿਆ ਹੈ। ਸ਼ੋਅ ਦੇ ਹੋਸਟ ਸਲਮਾਨ ਖ਼ਾਨ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖ਼ਬਰਾਂ ਦੀ ਮਨੀਏ ਤਾਂ ‘ਬਿੱਗ ਬੌਸ 14’ ‘ਚ ਭਾਗ ਲੈਣ ਵਾਲੇ ਕੰਟੈਸਟੈਂਟ ਦੇ ਨਾਮ ਵੀ ਲਗਪਗ ਤਿਆਰ ਹੋ ਚੁੱਕੇ ਹਨ। ਇਨ੍ਹਾਂ ਨਾਮਾਂ ‘ਚੋ ਕਈ ਟੀਵੀ ਕਲਾਕਾਰਾਂ ਦੇ ਨਾਮ ਸ਼ਾਮਲ ਹਨ। ਇਸ ਦੌਰਾਨ ਖ਼ਬਰ ਹੈ ਕਿ ਇਸ ਵਾਰ ਰਾਧੇ ਮਾਂ ਬਿੱਗ ਬੌਸ ਦੇ ਘਰ ‘ਚ ਐਂਟਰੀ ਕਰ ਸਕਦੀ ਹੈ।

ਖ਼ਬਰਾਂ ਅਨੁਸਾਰ ਰਾਧੇ ਮਾਂ ਦੇ ਨਾਮ ਨਾਲ ਮਸ਼ਹੂਰ ਸੁਖਵਿੰਦਰ ਕੌਰ ਨੂੰ ਬਿੱਗ ਬੌਸ ਦੇ ਮੇਕਰਜ਼ ਵੱਲੋਂ ਅਪ੍ਰੋਚ ਕੀਤਾ ਗਿਆ ਹੈ। ਹਾਲਾਂਕਿ ਉਹ ਸ਼ੋਅ ‘ਚ ਆਵੇਗੀ ਜਾਂ ਨਹੀਂ ਇਸ ਗੱਲ ਦਾ ਐਲਾਨ ਨਾ ਤਾਂ ਰਾਧੇ ਮਾਂ ਜਾਂ ਉਨ੍ਹਾਂ ਦੀ ਟੀਮ ਨੇ ਕੀਤਾ ਹੈ। ਖੁਦ ਨੂੰ ਦੇਵੀ ਦਾ ਅਵਤਾਰ ਦੱਸਣ ਵਾਲੀ ਰਾਧੇ ਮਾਂ ਕਈ ਵਿਵਾਦਾਂ ‘ਚ ਰਹਿ ਚੁੱਕੀ ਹੈ, ਸ਼ਾਇਦ ਇਹੀ ਵਜ੍ਹਾ ਕਰਕੇ ਉਨ੍ਹਾਂ ਨੂੰ ਬਿੱਗ ਬੌਸ ਨੇ ਅਪ੍ਰੋਚ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …