Breaking News

ਮਾੜੀ ਖਬਰ : ਇੰਡੀਆ ਲਈ ਇਸ ਏਅਰਲਾਈਨ ਨੇ ਹੁਣੇ ਹੁਣੇ ਆਪਣੀਆਂ ਸਾਰੀਆਂ ਫਲਾਈਟਾਂ ਕਰਤੀਆਂ ਰੱਦ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੰਡੀਆ ਆਉਣ ਜਾਣ ਵਾਲੀਆਂ ਇੰਟਰਨੈਸ਼ਨਲ ਫਲਾਈਟਾਂ ਦੇ ਬਾਰੇ ਵਿਚ। ਏਅਰਲਾਈਨ ਨੇ ਆਪਣੀਆਂ ਸਾਰੀਆਂ ਫਲਾਈਟਾਂ 20 ਅਕਤੂਬਰ ਤੱਕ ਲਈ ਰੱਦ ਕਰ ਦਿੱਤੀਆਂ ਹਨ। ਜਿਸ ਨਾਲ ਯਾਤਰੀਆਂ ਨੂੰ ਕਾਫੀ ਮੁ ਸ਼ ਕ ਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਰਮਨੀ ਦੀ ਹਵਾਈ ਜਹਾਜ਼ ਸੇਵਾ ਕੰਪਨੀ ਲੁਫਥਾਂਸਾ ਨੇ 30 ਸਤੰਬਰ ਤੋਂ 20 ਅਕਤੂਬਰ ਤੱਕ ਭਾਰਤ ਲਈ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਕੰਪਨੀ ਨੇ ਕਿਹਾ, ”ਭਾਰਤ ਸਰਕਾਰ ਵੱਲੋਂ ਲੁਫਥਾਂਸਾ ਦੀਆਂ ਅਕਤੂਬਰ ਲਈ ਸ਼ਡਿਊਲ ਉਡਾਣਾਂ ਰੱਦ ਕਰਨ ਮਗਰੋਂ, ਲੁਫਥਾਂਸਾ ਨੇ ਜਰਮਨੀ ਅਤੇ ਭਾਰਤ ਵਿਚਕਾਰ 30 ਸਤੰਬਰ ਤੋਂ 20 ਅਕਤੂਬਰ ਵਿਚਕਾਰ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।”

ਰਿਪੋਰਟਾਂ ਮੁਤਾਬਕ, ਦੋਹਾਂ ਮੁਲਕਾਂ ਵਿਚਕਾਰ ਏਅਰ ਬੱਬਲ ਸਮਝੌਤੇ ਤਹਿਤ ਚੱਲਣ ਵਾਲੀਆਂ ਉਡਾਣਾਂ ਦੇ ਮੁੱਦੇ ‘ਤੇ ਭਾਰਤ ਅਤੇ ਜਰਮਨੀ ਵਿਚਕਾਰ ਮਤਭੇਦ ਕਾਰਨ ਲੁਫਥਾਂਸਾ ਨੇ ਭਾਰਤ ਲਈ ਪਹਿਲਾਂ ਤੋਂ ਯੋਜਨਾ ਅਨੁਸਾਰ ਨਿਰਧਾਰਤ ਉਡਾਣਾਂ ਨੂੰ ਰੱਦ ਕੀਤਾ ਹੈ, ਜਿਨ੍ਹਾਂ ਨੂੰ ਬੁੱਧਵਾਰ ਤੋਂ ਸ਼ੁਰੂ ਕੀਤਾ ਜਾਣਾ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ:30 ਨਵੰਬਰ ਤੱਕ ਇਸ ਜਿਲ੍ਹੇ ਚ ਜਨਤਕ ਥਾਵਾਂ ’ਤੇ ਪੰਜ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਲਗੀ ਪਾਬੰਦੀ

ਆਈ ਤਾਜਾ ਵੱਡੀ ਖਬਰ ਕੋਰੋਨਾ ਦੀ ਮਾਰ ਸਮੇਂ ਸਰਕਾਰਾਂ ਨੇ ਆਪਣੇ ਲੋਕਾਂ ਨੂੰ ਬਚਾਉਣ ਲਈ …