Breaking News

ਮੋਬਾਈਲ ਵਰਤਣ ਵਾਲੇ ਰਹੋ ਸਾਵਧਾਨ ਦੇਖੋ ਕਿਵੇਂ ਗਈਆਂ 3 ਕੀਮਤੀ ਜਾਨਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਚਾਰਜਿੰਗ ਦੌਰਾਨ ਮੋਬਾਈਲ ਫੋਨ ਵਿਚ ਅੱਗ ਲੱਗਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹੀ ਇਕ ਘਟਨਾ ਤਾਮਿਲਨਾਡੁ ਵਿਚ ਵਾਪਰੀ। ਇਥੇ ਮੋਬਾਈਲ ਫੱਟਣ ਨਾਲ ਦੋ ਬੱਚਿਆਂ ਅਤੇ ਇਕ ਔਰਤ ਦੀ ਮੌਤ ਹੋ ਗਈ। ਇਹ ਘਟਨਾ ਤਾਮਿਲਨਾਡੁ ਦੇ ਕਰੂਰ ਜ਼ਿਲ੍ਹੇ ਦੇ ਰਾਇਨੂਰ ਦੀ ਹੈ, ਜਿਥੇ ਸੋਮਵਾਰ ਨੂੰ ਮੋਬਾਈਲ ਫੋਨ ਫੱਟਣ ਕਰਕੇ ਪੂਰੇ ਘਰ ਵਿਚ ਅੱਗ ਲੱਗ ਗਈ। ਪਰਿਵਾਰ ਦੀ ਔਰਤ ਮੁਥੂਲਕਸ਼ਮੀ ਅਤੇ ਦੋ ਬੱਚੇ ਰਨਜੀਤ (3 ਸਾਲ) ਅਤੇ ਦਕਸ਼ਿਤ (2 ਸਾਲ) ਦੀ ਅੱਗ ਵਿਚ ਝੁਲਸਣ ਕਾਰਨ ਮੌਤ ਹੋ ਗਈ।

ਰਿਪੋਰਟ ਅਨੁਸਾਰ ਐਤਵਾਰ ਦੀ ਰਾਤ ਮੁਥੂਲਕਸ਼ਮੀ ਨੇ ਮੋਬਾਈਲ ਚਾਰਜਿੰਗ ‘ਤੇ ਲਗਾ ਕੇ ਦੋਵੇਂ ਬੱਚਿਆਂ ਨਾਲ ਸੌਂ ਗਈ। ਰਾਤ ਨੂੰ ਮੋਬਾਈਲ ਫੋਨ ਵਿਚ ਬਲਾਸਟਿੰਗ ਕਾਰਨ ਘਰ ਵਿੱਚ ਅੱਗ ਲੱਗ ਗਈ ਅਤੇ ਘਰ ਵਿਚ ਬੱਚਿਆਂ ਦੇ ਨਾਲ ਸੁੱਤੀ ਔਰਤ ਵਿਚ ਝੁਲਸ ਗਈ। ਰਾਤ ਹੋਣ ਕਰਕੇ ਲੋਕਾਂ ਨੂੰ ਇਸ ਘਟਨਾ ਦਾ ਪਤਾ ਨਹੀਂ ਲੱਗਾ।

ਸਵੇਰ ਵੇਲੇ ਜਦੋਂ ਲੋਕਾਂ ਨੂੰ ਇਸ ਦਾ ਪਤਾ ਲੱਗਿਆ ਤਾਂ ਉਹਨਾਂ ਇਸਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ। ਪੁਲਿਸ ਦੀ ਮਦਦ ਨਾਲ ਮਹਿਲਾ ਅਤੇ ਦੋਵਾਂ ਬੱਚਿਆਂ ਦੇ ਹਸਪਤਾਲਾਂ ਦੇ ਦਾਖਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦਿੱਤਾ ਅਤੇ ਦੋਵਾਂ ਬੱਚਿਆਂ ਦੀ ਜੇਰੇ ਇਲਾਜ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਹਾਦਸੇ ਦੀ ਪੀੜਤ ਔਰਤ ਆਪਣੇ ਪਤੀ ਨਾਲੋਂ ਵੱਖ ਰਹਿੰਦੀ ਸੀ।

ਮਾਮਲੇ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਸੜਿਆ ਹੋਇਆ ਮੋਬਾਈਲ ਫੋਨ ਬਰਾਮਦ ਹੋਇਆ ਹੈ। ਪੁਲਿਸ ਦੀ ਮੁਢਲੀ ਜਾਂਚ ਵਿਚ ਅੱਗ ਲੱਗਣ ਦਾ ਮੋਬਾਈਲ ਬਲਾਸਟ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …