Breaking News

ਮੌਸਮ ਵਿਭਾਗ ਦੀ ਤਾਜਾ ਭਵਿੱਖ ਬਾਣੀ ਇਥੇ ਇਥੇ ਆਵੇਗਾ ਮੀਂਹ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮੌਸਮ ਵਿਭਾਗ ਵਲੋਂ ਆ ਰਹੀ ਹੈ। ਮੌਸਮ ਵਿਭਾਗ ਮੁਤਾਕ ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਓੜੀਸਾ, ਮਹਾਰਾਸ਼ਟਰ ਤੇ ਕਰਨਾਟਕਾ ਸਮੇਤ ਪੂਰੇ ਉੱਤਰ ਭਾਰਤ ‘ਚ ਕਈ ਥਾਈਂ ਹਲਕੀ ਤੇ ਕਿਤੇ ਮੱਧਮ ਤੇ ਇਕ-ਦੋ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ।

ਉੱਤਰੀ ਭਾਰਤ ਦੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।ਪੰਜਾਬ ਦੇ ਜਿਆਦਾ ਤਰ ਇਲਾਕਿਆਂ ਵਿਚ ਹੁਣ ਸ਼ੁਕਰਵਾਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਜਰ ਨਹੀਂ ਆ ਰਹੀ ਹੈ। ਓਧਰ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਸ਼ਨੀਵਾਰ ਤੇਜ਼ ਬਾਰਸ਼ ਹੋਈ ਜਦਕਿ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਸ਼ ਦਰਜ ਕੀਤੀ ਗਈ। ਦਿੱਲੀ ‘ਚ ਬਾਰਸ਼ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਤੇ ਆਵਾਜਾਈ ਪ੍ਰਭਾਵਿਤ ਹੋਈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਆਈ ਇਹ ਮਾੜੀ ਖਬਰ ਅਮਰੀਕਾ ਜਾਣ ਦੇ ਚਾਹਵਾਨਾ ਲਈ

ਆਈ ਤਾਜਾ ਵੱਡੀ ਖਬਰ ਪੜਾਈ ਲਿਖਾਈ ਤੋਂ ਬਾਅਦ ਹਰ ਨੌਜਵਾਨ ਦਾ ਸੁਪਨਾ ਹੁੰਦਾ ਹੈ ਕਿ …