Breaking News

ਰਣਜੀਤ ਬਾਵਾ ਨੇ ਫੇਸਬੁੱਕ ਤੇ ਜੋ ਲਿਖਿਆ ਦੇਖ ਲੋਕਾਂ ਨੇ ਲਗਾਤੀ ਗੁਰਦਾਸ ਮਾਨ ਦੀ ਕਲਾਸ

ਰਣਜੀਤ ਬਾਵਾ ਨੇ ਅਜਿਹਾ ਕੀ ਲਿਖਿਆ ਕਿ ਗੁਰਦਾਸ ਮਾਨ ਦੀ ਕਲਾਸ ਲਗਾ ਰਹੇ ਲੋਕ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਗੁਰਦਾਸ ਮਾਨ ਦੇ ਬਾਰੇ ਵਿਚ ਆ ਰਹੀ ਹੈ। ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ ‘ਚੋਂ ਪੰਜਾਬੀ ਭਾਸ਼ਾ ਨੂੰ ਹਟਾ ਦਿੱਤਾ ਗਿਆ ਹੈ, ਜਿਸ ਦਾ ਪੰਜਾਬ ‘ਚ ਖਾਸਾ ਵਿਰੋਧ ਹੋ ਰਿਹਾ ਹੈ। ਹੁਣ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ‘ਚ ਘਿਰੇ ਆ ਰਹੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਪੰਜਾਬੀ ਨੂੰ ਲੈ ਕੇ ਆਪਣਾ ਪਿਆਰ ਤੇ ਸਤਿਕਾਰ ਜ਼ਾਹਿਰ ਕੀਤਾ ਹੈ।

ਰਣਜੀਤ ਬਾਵਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਹੈ, ਜਿਸ ਦੇ ਕਮੈਂਟਸ ‘ਚ ਲੋਕ ਗੁਰਦਾਸ ਮਾਨ ਨੂੰ ਘੇਰ ਰਹੇ ਹਨ। ਰਣਜੀਤ ਬਾਵਾ ਨੇ ਪੋਸਟ ‘ਚ ਲਿਖਿਆ ਹੈ,”ਜੇ ਮਾਸੀ ਮਾਂ ਨੂੰ ਖਤਮ ਕਰਕੇ ਮਾਂ ਬਣਨਾ ਚਾਹੁੰਦੀ ਹੋਵੇ ਤੇ ਮਾਂ ਵਾਲਾ ਪਿਆਰ ਨਹੀਂ ਲੈ ਸਕਦੀ। ਮਾਂ ਤਾਂ ਮਾਂ ਈ ਹੁੰਦੀ,,,ਪੰਜਾਬ ਪੰਜਾਬੀ ਜਿੰਦਾਬਾਦ”


ਇਸ ਤੋਂ ਇੱਕ ਦਿਨ ਪਹਿਲਾਂ ਵੀ ਬਾਵਾ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇੱਕ ਪੋਸਟ ਪਾਈ ਸੀ ਜਿਸ ‘ਚ ਉਹ ਕਹਿ ਰਹੇ ਸੀ ਕਿ “ਮਰ ਰਹੀ ਹੈ ਮੇਰੀ ਭਾਸ਼ਾ”,,ਇਸ ‘ਚ ਰਣਜੀਤ ਬਾਵਾ ਨੇ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਆਪਣਾ ਹਿੱਸਾ ਬਣਾਉਣ ਲਈ ਵੀ ਕਿਹਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …