Breaking News

ਲਹਿੰਬਰ ਹੁਸੈਨਪੁਰੀ ਦੀ ਸਾਲੀ ਵਲੋਂ ਕੱਲ੍ਹ ਕੀਤੀ ਪ੍ਰੈਸ ਕਾਨਫਰੰਸ ਤੋਂ ਬਾਦ-ਹੁਣ ਅੱਜ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਚਰਚਾ ਦਾ ਕਾਰਨ ਬਣ ਜਾਂਦੀ ਹੈ। ਜਿੱਥੇ ਦੇਸ਼ ਅੰਦਰ ਕਰੋਨਾ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਇਸ ਸੰਘਰਸ਼ ਵਿੱਚ ਸਹਾਇਤਾ ਕਰਨ ਦੇ ਚਲਦੇ ਹੋਏ ਗਾਇਕ ਚਰਚਾ ਵਿਚ ਹਨ ਉਥੇ ਹੀ ਕੁਝ ਗਾਇਕ ਆਪਣੀਆਂ ਨਿੱਜੀ ਗੱਲਾਂ ਕਾਰਨ ਚਰਚਾ ਦੇ ਘੇਰੇ ਵਿਚ ਘਿਰ ਜਾਂਦੇ ਹਨ। ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੇਲੂ ਮਾਮਲੇ ਦੀਆਂ ਬਹੁਤ ਸਾਰੀਆਂ ਖਬਰਾਂ ਸੋਸ਼ਲ ਮੀਡੀਆ ਉਪਰ ਵਾਇਰਲ ਹੋਈਆਂ ਸਨ। ਜਿੱਥੇ ਸੰਗੀਤਕ ਪਰਿਵਾਰ ਵੱਲੋਂ ਉਨ੍ਹਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਉਥੇ ਹੀ ਮਹਿਲਾ ਕਮਿਸ਼ਨ ਦੇ ਸਹਿਯੋਗ ਸਦਕਾ ਲੈਂਬਰ ਹੁਸੈਨਪੁਰੀ ਦਾ ਘਰ ਉ-ਜ-ੜ-ਨ ਤੋਂ ਬਚ ਗਿਆ ਹੈ।

ਤੇ ਹੁਣ ਉਹ ਆਪਣੇ ਪਰਵਾਰ ਨਾਲ ਘਰ ਵਿੱਚ ਖੁਸ਼ੀ ਖੁਸ਼ੀ ਰਹਿ ਰਹੇ ਹਨ। ਉੱਥੇ ਹੀ ਹੁਣ ਉਨ੍ਹਾਂ ਦੀ ਸਾਲੀ ਵੱਲੋਂ ਕੀਤੀ ਗਈ ਕੱਲ੍ਹ ਪ੍ਰੈਸ ਕਾਨਫਰੰਸ ਤੋਂ ਬਾਅਦ ਅੱਜ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਲੈਂਬਰ ਹੁਸੈਨਪੁਰੀ ਦੇ ਘਰੇਲੂ ਮਾਮਲੇ ਵਿੱਚ ਜਿੱਥੇ ਉਨ੍ਹਾਂ ਦੀ ਸਾਲੀ ਰਜਨੀ ਨੇ ਉਨ੍ਹਾਂ ਉੱਪਰ ਕਈ ਤਰ੍ਹਾਂ ਦੇ ਦੋ-ਸ਼ ਲਗਾਏ ਗਏ ਸਨ। ਉੱਥੇ ਹੀ ਉਨ੍ਹਾਂ ਵੱਲੋਂ ਕੱਲ ਪ੍ਰੈਸ ਕਾਨਫਰੰਸ ਨੂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਲਹਿੰਬਰ ਹੁਸੈਨਪੁਰੀ ਵੱਲੋਂ ਉਸ ਨੂੰ ਧ-ਮ-ਕੀ-ਆਂ ਦਿੱਤੀਆਂ ਜਾ ਰਹੀਆਂ ਹਨ।

ਜਿਸ ਕਾਰਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲੈਬਰ ਹੁਸੈਨਪੁਰੀ ਤੋਂ ਖ-ਤ-ਰਾ ਹੈ। ਹੁਣ ਇਹ ਮਾਮਲਾ ਇਕ ਵਾਰ ਮੁੜ ਮਹਿਲਾ ਅਧਿਕਾਰ ਕਮਿਸ਼ਨ ਦੀ ਮੁਖੀ ਮਨੀਸ਼ਾ ਗੁਲਾਟੀ ਕੋਲ ਪਹੁੰਚ ਚੁੱਕਾ ਹੈ। ਇਸ ਮਾਮਲੇ ਤੇ ਉਨਾਂ ਨੇ ਵੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਲੈਂਬਰ ਹੁਸੈਨਪੁਰੀ ਦੀ ਸਾਲੀ ਰਜਨੀ ਨੂੰ ਪਹਿਲਾਂ ਵੀ ਕਿਹਾ ਗਿਆ ਸੀ ਕਿ ਅਗਰ ਉਨ੍ਹਾਂ ਕੋਲ ਸਬੂਤ ਹਨ ਤਾਂ ਉਹ ਉਸ ਦੇ ਅਧਾਰ ਤੇ ਸ਼ਿਕਾਇਤ ਕਰ ਸਕਦੇ ਹਨ ਉਨ੍ਹਾਂ ਵੱਲੋਂ ਉਸ ਸਮੇਂ ਅਜਿਹਾ ਨਹੀਂ ਕੀਤਾ ਗਿਆ ਸੀ।

ਅਗਰ ਉਨ੍ਹਾਂ ਵੱਲੋਂ ਲਗਾਏ ਗਏ ਦੋ-ਸ਼ ਸਹੀ ਸਾਬਤ ਹੁੰਦੇ ਹਨ ਤਾ ਜਰੂਰ ਕਾਰਵਾਈ ਕੀਤੀ ਜਾਵੇਗੀ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਲੈਬਰ ਹੁਸੈਨਪੁਰੀ ਦੀ ਸਾਰੀ ਰਜਨੀ ਅਤੇ ਉਸ ਦਾ ਪਤੀ ਵੀ ਮੌਜੂਦ ਸਨ। ਉਥੇ ਹੀ ਕੁਝ ਦਿਨ ਪਹਿਲਾਂ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੇ ਪਰਿਵਾਰ ਨਾਲ ਖੁਸ਼ੀ ਖੁਸ਼ੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ,ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਉਹ ਆਪਣੇ ਪਰਿਵਾਰ ਵਿੱਚ ਖੁਸ਼ ਹਨ।

Check Also

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, …