Breaking News

ਵਾਪਰਿਆ ਕਹਿਰ ਨਵੇਂ ਨਵੇਂ ਅਮਰੀਕਾ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਟੁਟੇ ਸਾਰੇ ਸੁਪਨੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀਆਂ ਵੱਲੋਂ ਵਿਦੇਸ਼ ਜਾਣ ਦਾ ਸੁਪਨਾ ਦੇਖਿਆ ਜਾਂਦਾ ਹੈ। ਜਿੱਥੇ ਜਾ ਕੇ ਭਾਰੀ ਮਿਹਨਤ ਕਰਕੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਓਥੇ ਹੀ ਵਿਦੇਸ਼ਾਂ ਵਿਚ ਜਾ ਕੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਆਪਣੀ ਹਿੰਮਤ ਮਿਹਨਤ ਅਤੇ ਦਲੇਰੀ ਸਦਕਾ ਕਾਮਯਾਬੀ ਦੇ ਝੰਡੇ ਗੱਡੇ ਗਏ ਹਨ ਜਿਸ ਨਾਲ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਹੋ ਜਾਂਦਾ ਹੈ। ਅਜਿਹੇ ਪੰਜਾਬੀ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੇ ਹਨ। ਵਿਦੇਸ਼ਾਂ ਵਿੱਚ ਗਏ ਇਨ੍ਹਾਂ ਪੰਜਾਬੀਆਂ ਲਈ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਹਮੇਸ਼ਾਂ ਸੁਖ ਸ਼ਾਂਤੀ ਦੀ ਅਰਦਾਸ ਕੀਤੀ ਜਾਂਦੀ ਹੈ। ਓਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਦੇ ਵਿਚ ਅਜਿਹੇ ਪੰਜਾਬੀ ਵੀ ਇਨ੍ਹਾਂ ਹਾਦਸਿਆਂ ਦੇ ਸ਼ਿ-ਕਾ-ਰ ਹੋ ਜਾਂਦੇ ਹਨ।

ਹੁਣ ਅਮਰੀਕਾ ਨੇ ਮੁੰਡੇ ਦੀ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਜੋ ਲਗਭਗ ਤਿੰਨ ਸਾਲ ਪਹਿਲਾਂ ਅਮਰੀਕਾ ਦੀ ਧਰਤੀ ਉਪਰ ਗਿਆ ਸੀ। ਜਿਸ ਵੱਲੋਂ ਆਪਣੇ ਪਰਵਾਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੁਪਨਾ ਦੇਖਿਆ ਗਿਆ ਸੀ। ਉੱਥੇ ਹੀ ਪੰਜਾਬੀ ਟਰੱਕ ਡਰਾਈਵਰ ਬਚਿੱਤਰ ਸਿੰਘ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸ ਦੀ ਮੌਤ ਦੀ ਖਬਰ ਸੁਣਦੇ ਹੀ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

23 ਸਾਲਾਂ ਦਾ ਬਚਿੱਤਰ ਸਿੰਘ ਪੰਜਾਬ ਦੇ ਪਿੰਡ ਖੋਜੇਵਾਲ ,ਜ਼ਿਲਾ ਕਪੂਰਥਲਾ ਦਾ ਰਹਿਣ ਵਾਲਾ ਸੀ। ਉਥੇ ਹੀ ਟਰੱਕ ਮਾਲਕ ਨੇ ਕਿਹਾ ਹੈ ਕਿ ਬਚਿੱਤਰ ਸਿੰਘ ਦੀ ਮੌਤ ਨੂੰ ਲੈ ਕੇ ਸੋਸ਼ਲ ਮੀਡੀਆ ਉਪਰ ਕਈ ਤਰਾਂ ਦੀਆਂ ਅਫਵਾਹਾਂ ਫੈਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਮੌਤ ਦੇ ਕਾਰਨ ਹੋਣਗੇ ਉਹ ਸਾਹਮਣੇ ਆ ਜਾਣਗੇ। ਕਿਉਂਕਿ ਇਹ ਨੌਜਵਾਨ ਕੁਝ ਦਿਨ ਪਹਿਲਾਂ ਟਰੱਕ ਲੈ ਕੇ ਲਾਸ ਏਂਜਲਸ ਤੋਂ ਫਰਿਜ਼ਨੋ ਸਵੇਰੇ 5 ਵਜੇ ਦੇ ਕਰੀਬ ਟਰੱਕ ਯਾਰਡ ਵਿਚ ਪਹੁੰਚਿਆ ਸੀ।

ਜਦੋਂ ਉਹ ਸ਼ਾਮ ਸਮੇਂ ਘਰ ਨਹੀਂ ਪਰਤਿਆ ਤਾਂ ਉਸ ਦੇ ਦੋਸਤਾਂ ਮਿਤਰਾਂ ਵੱਲੋਂ ਫ਼ੋਨ ਐਪ ਦੇ ਜ਼ਰੀਏ ਉਸ ਦੀ ਲੋਕੇਸ਼ਨ ਟਰੈਕ ਕੀਤੀ ਗਈ। ਜਿੱਥੇ ਉਨ੍ਹਾਂ ਵੱਲੋਂ ਪਹੁੰਚ ਕੀਤੀ ਗਈ ਅਤੇ ਵੇਖਿਆ ਕਿ ਇਹ ਲੋਕੇਸ਼ਨ ਟਰੱਕ ਯਾਰਡ ਦੀ ਸੀ, ਜਿਥੇ ਉਨਾਂ ਟਰੱਕ ਦਾ ਸਾਈਡ ਵਾਲਾ ਸ਼ੀਸ਼ਾ ਭੰਨ ਕੇ ਟਰੱਕ ਵਿਚ ਪਰਨੇ ਨਾਲ ਲਟਕਦੀ ਲਾਸ਼ ਬਰਾਮਦ ਕੀਤੀ ਗਈ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

Check Also

ਸਾਵਧਾਨ : ਪੰਜਾਬ ਚ ਇਥੇ 1 ਤੋਂ 10 ਅਗਸਤ ਤਕ ਲਈ ਜਾਰੀ ਹੋ ਗਿਆ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਲਾਗੂ …