Breaking News

ਵਿਆਹ ਦੇ ਮਹਿਜ 4 ਦਿਨ ਬਾਅਦ ਹੀ ਲਾੜੀ ਨੇ ਕੀਤਾ ਅਜਿਹਾ ਕਾਰਾ, ਪਰਿਵਾਰ ਦੀਆਂ ਖੁਸ਼ੀਆਂ ਵਿਚ ਹੋਈ ਜੱਗੋਂ ਤੇਰਵੀ

ਤਾਜਾ ਵੱਡੀ ਖਬਰ 

ਸਮੇਂ ਸਮੇਂ ਤੇ ਜਿੱਥੇ ਧੋਖਾ-ਧੜੀ ਵਰਗੇ ਮਾਮਲਿਆਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਉਥੇ ਹੀ ਇਸ ਸਭ ਦੇ ਬਾਵਜੂਦ ਕਈ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ ਅਤੇ ਕਈ ਅਜਿਹੇ ਨੌਜਵਾਨ ਮੁੰਡੇ ਕੁੜੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਉਹਨਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਅਜਿਹੇ ਰਿਸ਼ਤਿਆਂ ਨੂੰ ਦਾਅ ਤੇ ਲਾ ਕੇ ਚੋਰੀ ਠਗੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸ਼ਰੇਆਮ ਲੁੱਟ-ਖੋਹ ਅਤੇ ਚੋਰੀ ਠੱਗੀ ਕੀਤੀ ਜਾਂਦੀ ਹੈ ਉਥੇ ਹੀ ਕੁਝ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਲਿਆ ਜਾਂਦਾ ਹੈ।

ਅਜਿਹੇ ਬਹੁਤ ਸਾਰੇ ਮਾਮਲੇ ਆਮ ਹੀ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਏਥੇ ਵਿਆਹ ਦੇ ਚੌਥੇ ਦਿਨ ਹੀ ਲਾੜੀ ਵੱਲੋਂ ਅਜਿਹਾ ਕਾਂਡ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਦੇ ਰੇਵਾੜੀ ਤੋਂ ਸਾਹਮਣੇ ਆਇਆ ਹੈ ਜਿੱਥੇ ਚਾਰ ਦਿਨ ਪਹਿਲਾਂ ਹੀ ਵਿਆਹ ਕੇ ਘਰ ਆਈ ਨਵੀਂ ਲਾੜੀ ਵੱਲੋਂ ਸਹੁਰੇ ਪਰਿਵਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਗਿਆ ਹੈ ਜੋ ਕਿ ਪੇਪਰ ਦੇ ਬਹਾਨੇ ਘਰ ਤੋਂ ਗਈ ਸੀ ਜਿੱਥੇ ਉਸ ਦਾ ਪਤੀ ਉਸ ਨੂੰ ਆਪ ਕਾਲਜ਼ ਛੱਡ ਕੇ ਆਇਆ ਸੀ।

ਜਦੋਂ ਸ਼ਾਮ ਤੱਕ ਉਹ ਲੜਕੀ ਆਪਣੇ ਘਰ ਨਹੀਂ ਪਰਤੀ ਤਾਂ ਗੱਲ ਕੀਤੇ ਜਾਣ ਤੇ ਕਾਲਜ ਵਾਲਿਆਂ ਨੇ ਦੱਸਿਆ ਕਿ ਉਹ ਤਾਂ ਜਲਦੀ ਚਲੇ ਗਈ ਸੀ। ਉਥੇ ਹੀ ਘਰ ਵਿਚ ਤਲਾਸ਼ੀ ਲੈ ਜਾਣ ਤੇ ਪਤਾ ਲੱਗਿਆ ਕਿ ਚਾਰ ਦਿਨ ਪਹਿਲਾਂ ਘਰ ਆਈ ਨਵੀਂ ਲਾੜੀ ਵੱਲੋਂ 17 ਤੋਲੇ ਸੋਨਾ ਚੋਰੀ ਕੀਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਉਸਦਾ ਫੋਨ ਲਗਾਇਆ ਜਾ ਰਿਹਾ ਹੈ ਜੋ ਕਿ ਸਵਿਚ ਆਫ ਆ ਰਿਹਾ ਹੈ ਉਥੇ ਹੀ ਲੜਕੀ ਦਾ ਕੋਈ ਪਤਾ ਨਹੀਂ। ਲੜਕੀ ਜਿਥੇ ਘਰ ਵਿੱਚੋਂ ਸੋਨੇ ਦੇ ਗਹਿਣੇ ਅਤੇ ਹੀਰੇ ਦਾ ਹਾਰ ਲੈਕੇ ਫਰਾਰ ਹੋ ਗਈ ਹੈ ਉਥੇ ਹੀ ਪੁਲਸ ਨੂੰ ਕੀਤੀ ਗਈ ਸ਼ਿਕਾਇਤ ਦੇ ਅਧਾਰ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਹੋਇਆ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਗਈ

Check Also

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਪੰਜਾਬ ਤੋਂ ਹਰ ਸਾਲ ਭਾਰੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਇੱਕ …