Breaking News

ਵਿਆਹ ਦੌਰਾਨ ਹੋਈ ਜੱਗੋਂ ਤੇਰਵੀ , ਲਾੜੀ ਇਕ ਦਿਨ ਪਹਿਲਾਂ ਲਾੜੇ ਨਾਲ ਕਰਦੀ ਰਹੀ ਮਿਠੀਆਂ ਗੱਲਾਂ ਰਾਤ ਨੂੰ ਭੱਜ ਗਈ ਗੁਆਂਢੀ ਨਾਲ ਗਹਿਣੇ ਲੈਕੇ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੇ ਸਮੇਂ ਵਿੱਚ ਲੋਕਾਂ ਦੇ ਦਿਮਾਗ ਇੰਨੇ ਜਿਆਦਾ ਸ਼ਾਤਰ ਹੋ ਚੁੱਕੇ ਹਨ ਕਿ ਉਹਨਾਂ ਵੱਲੋਂ ਆਪਣੇ ਦਿਮਾਗ ਦੀ ਚਤੁਰਾਈ ਨਾਲ ਕਈ ਵੱਡੀਆਂ ਅਪਰਾਧਕ ਵਾਰਦਾਤਾਂ ਨੂੰ ਅਣਜਾਣ ਦਿੱਤਾ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਲਾੜੀ ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੇ ਦੇ ਨਾਲ ਮਿੱਠੀਆਂ ਮਿੱਠੀਆਂ ਗੱਲਾਂ ਕਰਦੀ ਰਹੀ, ਉਸਨੂੰ ਆਪਣੇ ਜਾਲ ਵਿੱਚ ਫਸਾਉਂਦੀ ਰਹੀ, ਪਰ ਵਿਆਹ ਵਾਲੇ ਦਿਨ ਰਾਤ ਸਮੇਂ ਆਪਣੇ ਗੁਆਂਡੀ ਨਾਲ ਗਹਿਣੇ ਲੈ ਕੇ ਫਰਾਰ ਹੋ ਗਈ। ਜਿਸ ਤੋਂ ਬਾਅਦ ਹੁਣ ਪੂਰੇ ਇਲਾਕੇ ਭਰ ਦੇ ਵਿੱਚ ਇਸ ਮਾਮਲੇ ਨੂੰ ਲੈ ਕੇ ਗੱਲਾਂ ਛਿੜ ਚੁੱਕੀਆਂ ਹਨ l

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਲੜਕੀ ਪਰਿਵਾਰ ਨੇ ਪੁਲਿਸ ਕੋਲ ਇਸ ਦੀ ਸ਼ਿਕਾਇਤ ਵੀ ਦਰਜ ਕਰਵਾਈ ਤੇ ਆਖਿਆ ਕਿ ‘ਅਰੁਣ ਨਾਂ ਦਾ ਲੜਕਾ ਵਿਆਹ ਵਾਲੀ ਲੜਕੀ ਨੂੰ ਵਰਗਲਾ ਕੇ ਘਰੋਂ ਭਜਾ ਕੇ ਲੈ ਗਿਆ। ਸੋ ਹੈਰਾਨ ਕਰ ਦੇਣ ਵਾਲਾ ਇਹ ਮਾਮਲਾ ਸਾਹਮਣੇ ਆਇਆ ਹੈ, ਕਈ ਲੋਕ ਇਹ ਗੱਲ ਆਖਦੇ ਪਏ ਹਨ ਕਿ ਵਿਆਹ ਤੋਂ ਇਕ ਦਿਨ ਪਹਿਲਾਂ ਹੀ ਰਾਤ ਦੇ ਹਨੇਰੇ ‘ਚ ਲੜਕੀ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ, ਜਿਸ ਤੋਂ ਬਾਅਦ ਇਸ ਕੁੜੀ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਲਗਾਤਾਰ ਪਰਿਵਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ।

ਇੰਨਾ ਹੀ ਨਹੀਂ ਲੜਕੀ ਆਪਣੇ ਨਾਲ ਗਹਿਣੇ ਵੀ ਲੈ ਫਰਾਰ ਹੋ ਗਈ । ਉੱਥੇ ਹੀ ਜਦੋਂ ਇਸ ਘਟਨਾ ਬਾਰੇ ਸਵੇਰੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਕਿ ਲੜਕੀ ਘਰ ਚ ਨਹੀਂ ਮਿਲੀ ਤਾਂ, ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਲੜਕੀ ਦਾ ਵਿਆਹ 18 ਅਪ੍ਰੈਲ ਨੂੰ ਹੋਣਾ ਸੀ, ਪਰ ਇਸ ਤੋਂ ਪਹਿਲਾਂ ਹੀ ਲੜਕੀ ਪਰਿਵਾਰ ਨੂੰ ਧੋਖਾ ਦੇ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ, ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੇ ਕੋਤਵਾਲੀ ਇਲਾਕੇ ਦੇ ਮਹਿਮੂਦਾਬਾਦ ਦਾ ਹੈ ਜਿੱਥੇ ਦੀ ਰਹਿਣ ਵਾਲੀ ਲੜਕੀ ਦਾ 18 ਅਪ੍ਰੈਲ ਨੂੰ ਵਿਆਹ ਹੋਣਾ ਸੀ।

ਵਿਆਹ ਨੂੰ ਲੈ ਕੇ ਘਰ ਵਿੱਚ ਤਿਆਰੀਆਂ ਵੀ ਚੱਲ ਰਹੀਆਂ ਸੀ, ਘਰ ‘ਚ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਸਨ, ਪਰ ਬਰਾਤ ਪਹੁੰਚਣ ਤੋਂ ਪਹਿਲਾਂ ਹੀ ਲਾੜੀ ਆਪਣੇ ਪ੍ਰੇਮੀ ਨਾਲ ਭੱਜ ਗਈ। ਸੋ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …