Breaking News

ਵਿਦੇਸ਼ ਚ ਪੰਜਾਬਣ ਨੂੰ ਮਿਲੀ ਇਸ ਤਰਾਂ ਮੌਤ ਗੋਰਿਆਂ ਦੀਆਂ ਵੀ ਨਿਕਲੀਆਂ ਧਾ ਹਾਂ

ਆਈ ਤਾਜਾ ਵੱਡੀ ਖਬਰ

ਕਈ ਵਾਰ ਘਰਾਂ ਵਿਚ ਇਹੋ ਜਿਹਾ ਮਾਹੌਲ ਬਣ ਜਾਂਦਾ ਹੈ ਕੇ ਇੱਕ ਹਸਦਾ ਖੇਡਦਾ ਪ੍ਰੀਵਾਰ ਪਲਾਂ ਵਿਚ ਹੀ ਸੋਗ ਵਿਚ ਪੈ ਜਾਂਦਾ ਹੈ ਅਜਿਹੀ ਹੀ ਮਾੜੀ ਖਬਰ ਇੰਗਲੈਂਡ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਤੇ ਹਰ ਕੋਈ ਇਸ ਖਬਰ ਨੂੰ ਸੁਣ ਹੈਰਾਨ ਹੋ ਰਿਹਾ ਹੈ।

ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਦੇ ਵਾਰਵਿਕਸਾਇਰ ਵਿਚ 54 ਸਾਲਾ ਭਾਰਤੀ ਮੂਲ ਦੀ ਇਕ ਬੀਬੀ ਦੀ ਮੌਤ ਦੇ ਮਾਮਲੇ ਵਿਚ ਉਸ ਦੇ ਸਾਬਕਾ ਪਤੀ ਅਤੇ ਬੇਟੇ ‘ਤੇ। ਕ -ਤਲ। ਦਾ ਦੋ -ਸ਼। ਲਗਾਇਆ ਗਿਆ ਹੈ। ਬਲਵਿੰਦਰ ਗਹੀਰ ਨਾਮ ਦੀ ਬੀਬੀ ਆਪਣੇ ਘਰ ਵਿਚ ਮ੍ਰਿਤਕ ਮਿਲੀ ਸੀ। ਇਸ ਮਾਮਲੇ ਵਿਚ ਜਸਵਿੰਦਰ ਗਹੀਰ (57) ਅਤੇ ਰੋਹਨ ਗਹੀਰ (28) ‘ਤੇ ਵੀਰਵਾਰ ਨੂੰ ਦੋਹਾਂ ਨੂੰ 1 ਸਤੰਬਰ ਤੱਕ ਦੇ ਲਈ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਇਕ ਸਤੰਬਰ ਨੂੰ ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਵਾਰਵਿਕਸਾਇਰ ਪੁਲਸ ਨੇ ਕਿਹਾ ਕਿ ਸੋਮਵਾਰ ਨੂੰ ਬਲਵਿੰਦਰ ਦੀ ਮੌਤ ਹੋ ਗਈ ਸੀ। ਬਲਵਿੰਦਰ ਦੇ ਸਿਰ ਵਿਚ। ਗੰ ਭੀ ਰ। ਸੱ ਟ। ਲੱਗੀ ਸੀ। ਬਲਵਿੰਦਰ ਦੇ ਪਰਿਵਾਰ ਦੇ ਹਵਾਲੇ ਨਾਲ ਪੁਲਸ ਵੱਲੋਂ ਜਾਰੀ ਇਕ ਬਿਆਨ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੁਸ਼ਕਲ ਸਮੇਂ ਵਿਚ ਨਿੱ – ਜ- ਤਾ ਦਾ ਧਿਆਨ ਰੱਖਿਆ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …