Breaking News

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬੀ ਨੌਜਵਾਨ ਵਧੀਆ ਭਵਿਖ ਲਈ ਵਿਦੇਸ਼ਾਂ ਨੂੰ ਜਾਂਦੇ ਹਨ ਤਾਂ ਜੋ ਓਥੇ ਕਮਾਈਆਂ ਕਰਕੇ ਇੱਕ ਵਧੀਆ ਜਿੰਦਗੀ ਬਤੀਤ ਕਰ ਸਕਣ ਪਰ ਕਈ ਵਾਰ ਕਿਸਮਤ ਵਿਚ ਕੁਝ ਹੋਰ ਹੀ ਲਿਖਿਆ ਹੁੰਦਾ ਹੈ ਜੋ ਕੋਈ ਸੁਪਨੇ ਵਿਚ ਵੀ ਨਹੀਂ ਸੋਚਦਾ। ਅਜਿਹੀ ਹੀ ਇੱਕ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜ਼ਿਲਾ ਫ਼ਰੀਦਕੋਟ ਦੇ ਪਿੰਡ ਢੁੱਡੀ ਦੇ ਨੌਜਵਾਨ ਲਵਪ੍ਰੀਤ ਸਿੰਘ (25) ਪੁੱਤਰ ਜਗਰੂਪ ਸਿੰਘ ਬਰਾੜ ਦੀ ਸਵੇਰ ਸਮੇਂ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਮਨੀਲਾ ਵਿਖੇ। ਹੱ ਤਿ – ਆ। ਕਰ ਦਿੱਤੇ ਜਾਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਲਵਪ੍ਰੀਤ ਸਿੰਘ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਇਹ ਘਟਨਾ ਉਸ ਸਮੇਂ ਵਾਪਰੀ ਜਦ ਉਹ ਨਕਦੀ ਸਮੇਤ ਆਪਣੇ ਦਫ਼ਤਰ ਨੂੰ ਜਾ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਬਰਾੜ ਨੇ ਦੱਸਿਆ ਕਿ ਇਸ ਦੌਰਾਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਅਧਿਕਾਰੀ ਮੇਜਰ ਜੋਨ ਰੀਜਰੇਸੀਅਨ ਚੀਫ਼ ਕਾਰਮੇਟ ਪੀ.ਐਨ.ਸੀ ਵੀ ਅਣਪਛਾਤੇ ਵਿਅਕਤੀਆਂ ਦੀਆਂ। ਗੋ -ਲੀ -ਆਂ। ਨਾਲ ਹ-ਲਾਕ ਹੋ ਗਿਆ। ਇਸ ਅਣਵਿਆਹੁਤਾ ਨੌਜਵਾਨ ਦੀ ਮੌਤ ਕਾਰਨ ਪਿੰਡ ’ਚ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਲਵਪ੍ਰੀਤ ਸਿੰਘ ਦੀ ਲੋਥ ਨੂੰ ਪਿੰਡ ਲਿਆਉਣ ਵਿਚ ਮਦਦ ਕੀਤੀ ਜਾਵੇ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

ਆਈ ਤਾਜਾ ਵੱਡੀ ਖਬਰ  ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ , …