Breaking News

ਵਿਦੇਸ਼ ਪੰਜਾਬੀ ਦੀ ਹੋਈ ਇਸ ਤਰਾਂ ਮੌਤ ਕੇ ਕਿਸੇ ਨੂੰ ਨਹੀਂ ਹੋ ਰਿਹਾ ਜਕੀਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਈ ਵਾਰ ਜਿੰਦਗੀ ਵਿਚ ਸਭ ਕੁਝ ਸਹੀ ਅਤੇ ਖੁਸ਼ੀ ਖੁਸ਼ੀ ਚਲ ਰਿਹਾ ਹੁੰਦਾ ਹੈ ਪਰ ਅਚਾਨਕ ਹੀ ਅਜਿਹੀ ਖਬਰ ਮਿਲ ਜਾਂਦੀ ਹੈ ਜਿਸ ਨੂੰ ਸੁਣਕੇ ਕਿਸੇ ਨੂੰ ਜਕੀਨ ਨਹੀਂ ਆਉਂਦਾ ਕੇ ਏਦਾਂ ਕਿਦਾਂ ਹੋ ਗਈ. ਅਜਿਹੀ ਹੀ ਇੱਕ ਮਾੜੀ ਖਬਰ ਵਿਦੇਸ਼ ਤੋਂ ਪੰਜਾਬ ਆਈ ਜਿਸ ਤੇ ਕਿਸੇ ਨੂੰ ਵੀ ਜਕੀਨ ਨਹੀਂ ਆ ਰਿਹਾ। ਇਸ ਖਬਰ ਨੂੰ ਫੋਨ ਤੇ ਸੁਣਦਿਆਂ ਹੀ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪੰਜਾਬ ਤੋਂ ਬਹਿਰੀਨ ਗਏ ਇਕ ਪੰਜਾਬੀ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦਸੂਹਾ ਦੇ ਪਿੰਡ ਦਵਾਖਰੀ ਦੇ ਰਹਿਣ ਵਾਲਾ ਸੀ। ਇਸ ਸਬੰਧੀ ਕਰਨੈਲ ਸਿੰਘ ਸੋਢੀ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਮੇਹਰ ਸਿੰਘ ਪਿੰਡ ਦਵਾਖਰੀ ਲਗਭਗ ਦੋ ਸਾਲ ਪਹਿਲਾਂ ਬਹਿਰੀਨ ਵਿਖੇ ਰੋਜ਼ੀ-ਰੋਟੀ ਦੀ ਭਾਲ ‘ਚ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਉੱਥੋਂ ਟਰੱਕ ਲੈ ਕੇ ਸਾਊਦੀ ਅਰਬ ਨੂੰ ਗਿਆ ਅਤੇ ਰਸਤੇ ‘ਚ ਉਸ ਦੀ ਖੜ੍ਹੇ ਟਰੱਕ ‘ਚ ਸ਼ੱ – – ਕੀ ਹਾਲਾਤ ‘ਚ ਮੌਤ ਹੋਣ ਦੀ ਸੂਚਨਾ ਮਿਲੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਵੀ ਮੋਬਾਇਲ ਰਾਹੀਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਮਰਜੀਤ ਸਿੰਘ ਆਪਣੇ ਪਿੱਛੇ ਵਿਧਵਾ ਕਮਲਜੀਤ ਕੌਰ ਪੁੱਤਰ ਰਣਜੀਤ ਸਿੰਘ ਪੁੱਤਰੀ ਜਸਲੀਨ ਕੌਰ ਨੂੰ ਛੱਡ ਗਿਆ ਹੈ। ਉਨ੍ਹਾਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੋਲੋਂ ਮੰਗ ਕੀਤੀ ਕਿ ਅਮਰਜੀਤ ਦੀ। ਲਾ – ਸ਼। ਨੂੰ ਭਾਰਤ ਵਿਖੇ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …