Breaking News

ਸਕੂਲਾਂ ਨੂੰ ਖੋਲਣ ਦੇ ਬਾਰੇ ਸਿਖਿਆ ਮੰਤਰਾਲੇ ਤੋਂ ਆਈ ਇਹ ਵੱਡੀ ਖਬਰ

ਸਿਖਿਆ ਮੰਤਰਾਲੇ ਤੋਂ ਆਈ ਇਹ ਵੱਡੀ ਖਬਰ

ਨਵੀਂ ਦਿੱਲੀ : ਸਕੂਲ ਕਦੋਂ ਖੁਲ੍ਹਣਗੇ, ਇਹ ਸਵਾਲ ਇਸ ਸਮੇਂ ਸਿੱਖਿਆ ਜਗਤ ਤੇ ਪਰਿਵਾਰਕ ਮੈਂਬਰਾਂ ਲਈ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ। ਪੂਰੇ ਦੇਸ਼ ਭਰ ‘ਚ ਸਕੂਲ 6 ਮਹੀਨਿਆਂ ਤੋਂ ਬੰਦ ਹੈ ਤੇ ਨੇੜੇ ਭਵਿੱਖ ‘ਚ ਕਦੋਂ ਖੁਲ੍ਹਣਗੇ ਇਸ ਨੂੰ ਲੈ ਕੇ ਲਗਾਤਾਰ ਮੰਥਨ ਜਾਰੀ ਹੈ। ਹਾਲਾਂਕਿ ਜਿਸ ਤਰ੍ਹਾਂ ਨਾਲ ਕੋਰੋਨਾ ਵੱਧ ਚੁੱਕਿਆ ਹੈ, ਅਜਿਹੇ ‘ਚ ਕੋਈ ਸੂਰਤ ਨਜ਼ਰ ਨਹੀਂ ਆਉਂਦੀ ਹੈ ਕਿ ਸਭ ਕੁਝ ਆਸਾਨੀ ਨਾਲ ਪਟੜੀ ‘ਤੇ ਆ ਸਕੇਗਾ।

ਸੋਸ਼ਲ ਮੀਡੀਆ ‘ਤੇ ਜਾਰੀ ਅਟਕਲਾਂ ਤੇ ਅ ਫ ਵਾ ਹਾਂ ਵਿਚਕਾਰ ਸਿੱਖਿਆ ਮੰਤਰਾਲੇ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸਕੂਲਾਂ ਨੂੰ ਖੋਲ੍ਹਣ ਦੇ ਸਬੰਧ ਚ ਫਿਲਹਾਲ ਕੋਈ ਸਮੇਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕੋਰੋਨਾ ਦੀ ਮਹਾਮਾਰੀ ਕਾਰਨ ਜ਼ਿਆਦਾਤਰ ਸੂਬੇ ਸਕੂਲ ਖੋਲ੍ਹਣ ਦੇ ਪੱਖ ਚ ਨਹੀਂ ਹੈ।

ਵਿਭਾਗੀ ਸੂਤਰਾਂ ਮੁਤਾਬਿਕ, ਅਜੇ ਕੋਈ ਸਮੇਂ ਸੀਮਾ ਤੈਅ ਨਹੀਂ ਕੀਤੀ ਗਈ ਹੈ, ਕਿਉਂਕਿ ਇਹ ਫ਼ੈਸਲਾ ਪੂਰੀ ਤਰ੍ਹਾਂ ਕੋਰੋਨਾ ਦੀ ਮਹਾਮਾਰੀ ਦੀ ਸਥਿਤੀਆਂ ਤੇ ਨਿਰਭਰ ਕਰੇਗਾ। ਇਕ ਕੇਂਦਰਸ਼ਾਸਿਤ ਪ੍ਰਦੇਸ਼ ਨੂੰ ਛੱਡ ਕੇ ਕੋਈ ਹੋਰ ਸੂਬੇ ਜਾਂ ਕੇਂਦਰਸ਼ਾਸਿਤ ਪ੍ਰਦੇਸ਼ ਨੇੜੇ ਭਵਿੱਖ ‘ਚ ਸ਼ੁਰੂ ਕੀਤੇ ਜਾਣ ਦੀ ਸੰਭਵਾਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਸੀ

ਪਰ ਉਸ ਦੇ ਸਬੰਧ ‘ਚ ਕੋਈ ਫ਼ੈਸਲਾ ਨਹੀਂ ਹੋਇਆ ਹੈ। ਜਦੋਂ ਵੀ ਕੋਈ ਫ਼ੈਸਲਾ ਹੋਵੇਗਾ ਤਾਂ ਕੇਂਦਰ ਸਿਰਫ਼ ਐਡਵਾਈਜਰੀ ਜਾਰੀ ਕਰੇਗਾ ਤੇ ਸੂਬਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ‘ਚ ਕੋਰੋਨਾ ਦੀ ਮਹਾਮਾਰੀ ਨੂੰ ਦੇਖਦਿਆਂ ਫ਼ੈਸਲਾ ਲੈਣਾ ਹੋਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …