Breaking News

ਸਾਵਧਾਨ – ਪੰਜਾਬ ਚ ਇਸ ਜਗ੍ਹਾ ਤੋਂ ਕੋਰੋਨਾ ਪੌਜੇਟਿਵ ਹੋ ਗਿਆ ਫਰਾਰ , ਭਾਲ ਜਾਰੀ

ਇਸ ਜਗ੍ਹਾ ਤੋਂ ਕੋਰੋਨਾ ਪੌਜੇਟਿਵ ਹੋ ਗਿਆ ਫਰਾਰ

ਪੰਜਾਬ ਚ ਕੋਰੋਨਾ ਦੀ ਹਾਹਾਕਾਰ ਮਚੀ ਹੋਈ ਹੈ ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਦਾ ਹਰ ਹੀਲਾ ਕਰ ਰਹੀ ਹੈ। ਪਰ ਕਈ ਲੋਕ ਇਸ ਵਾਇਰਸ ਨੂੰ ਬਿਲਕੁਲ ਵੀ। ਗੰ ਭੀ -ਰ – ਤਾ। ਨਾਲ ਨਹੀਂ ਲੈ ਰਹੇ ਜਿਸ ਦੇ ਕਾਰਨ ਇਸ ਵਾਇਰਸ ਫੈਲ ਦਾ ਜਾ ਰਿਹਾ ਹੈ। ਕਈ ਲੋਕ ਤਾਂ ਪੌਜੇਟਿਵ ਆਉਣ ਤੋਂ ਬਾਅਦ ਵੀ ਨਹੀਂ ਹਟ ਰਹੇ। ਅਜਿਹੀ ਹੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸਾਰੇ ਹੈਰਾਨ ਰਹਿ ਗਏ ਹਨ ਕੇ ਲੋਕੀ ਕਦੋਂ ਸੁਧਰਨਗੇ।

ਸਿਵਲ ਹਸਪਤਾਲ ਫਿਰੋਜ਼ਪੁਰ ਅੰਦਰ ਬਣੇ ਕੋਰੋਨਾ ਪੀੜਤ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਵਿਚੋਂ ਇਕ ਕੋਰੋਨਾ ਪੀੜਤ ਦੇ ਭੱਜ ਜਾਣ ਦੀ ਸੂਚਨਾ ਹੈ। ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ‘ਤੇ 14 ਸਤੰਬਰ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਇਸ ਦੀ ਪੁਸ਼ਟੀ ਕਾਰਜਕਾਰੀ ਐੱਸ ਐੱਮ ਓ ਵਲੋਂ ਕੀਤੀ ਗਈ ਹੈ। ਇਸ ਖਬਰ ਦੇ ਆਉਣ ਨਾਲ ਪ੍ਰਸ਼ਾਸਨ ਨੇ ਮਰੀਜ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਗੁਰਦਵਾਰਾ ਸਾਹਿਬ ਚ ਹੋਈ ਗੋਲੀਬਾਰੀ

ਆਈ ਤਾਜਾ ਵੱਡੀ ਖਬਰ  ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ …