Breaking News

ਸਾਵਧਾਨ – ਪੰਜਾਬ ਚ ਲਾਕ ਡਾਊਨ (ਕਰਫਿਊ) ਲੱਗਣ ਬਾਰੇ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾਅ ਮਾਰਚ ਮਹੀਨੇ ਤੋਂ ਹੀ ਦੇਸ਼ ਅਤੇ ਪੰਜਾਬ ਚ ਤਾਲਾਬੰਦੀਆਂ ਦਾ ਦੌਰ ਚਲ ਰਿਹਾ ਹੈ। ਪਰ ਹਜੇ ਤੱਕ ਵੀ ਕੋਰੋਨਾ ਨੂੰ ਠੱਲ ਨਹੀਂ ਪੈ ਸਕੀ ਪੰਜਾਬ ਚ ਰੋਜਾਨਾ ਹੀ ਹੁਣ ਦੋ ਹਜਾਰ ਤੋਂ ਜਿਆਦਾ ਕੋਰੋਨਾ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਇਸ ਵਾਇਰਸ ਨੂੰ ਰੋਕਣ ਲਈ ਤਰਾਂ ਤਰਾਂ ਦੇ ਉਪਰਾਲੇ ਕਰ ਰਹੀ ਹੈ ਪਰ ਇਹ ਵਾਇਰਸ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹੈ।

ਪੰਜਾਬ ਵਿੱਚ 20 ਸਤੰਬਰ ਦਿਨ ਐਤਵਾਰ ਨੂੰ ਪੂਰਨ ਕਰਫ਼ਿਊ ਹੋਵੇਗਾ। ਇਸ ਦੀ ਪੁਸ਼ਟੀ ਪ੍ਰਿੰਸੀਪਲ ਸਕੱਤਰ (ਗ੍ਰਹਿ) ਸਤੀਸ਼ ਚੰਦਰ ਨੇ ਕੀਤੀ ਹੈ। ਬੀਤੇ ਐਤਵਾਰ ਨੂੰ ਨੀਟ ਦਾ ਪੇਪਰ ਹੋਣ ਕਾਰਨ ਪੰਜਾਬ ਸਰਕਾਰ ਨੇ ਕਰਫ਼ਿਊ ‘ਚ ਛੋਟ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਐਤਵਾਰ ਨੂੰ ਪੂਰਨ ਕਰਫ਼ਿਊ ਦਾ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ, ਜਦੋਂਕਿ ਸ਼ਨਿਚਰਵਾਰ ਨੂੰ ਲੱਗਣ ਵਾਲਾ ਲਾਕਡਾਊਨ ਖ- ਤਮ ਕਰ ਦਿੱਤਾ ਗਿਆ ਸੀ। ਜਾਰੀ ਕੀਤੇ ਆਦੇਸ਼ਾਂ ‘ਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …