Breaking News

ਸਾਵਧਾਨ 23 ਤੋਂ 26 ਸਤੰਬਰ ਤੱਕ ਪੰਜਾਬ ਦੇ ਇਸ ਜਿਲ੍ਹੇ ਚ ਇਸ ਚੀਜ ਤੇ ਲਗੀ ਸਖਤ ਪਾਬੰਦੀ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਇੱਕ ਜਿਲ੍ਹੇ ਤੋਂ ਆ ਰਹੀ ਹੈ ਜਿਸ ਲਈ ਇੱਕ ਵੱਡਾ ਹੁਕਮ 23 ਸਤੰਬਰ ਤੋਂ 26 ਸਤੰਬਰ ਤਕ ਲਈ ਦਿੱਤਾ ਗਿਆ ਹੈ। ਪੰਜਾਬ ਅਤੇ ਦੇਸ਼ ਵਿਚ ਇਸ ਸਮੇਂ ਕਿਸਾਨ ਬਿੱਲ ਦਾ ਮੁੱਦਾ ਗਰਮਾਇਆ ਹੋਇਆ ਹੈ ਜਿਸ ਲਈ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਬੰਦ ਦਾ ਵੀ ਸਦਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਇਹ ਹੁਕਮ ਦਿੱਤਾ ਗਿਆ ਹੈ।

ਸ੍ਰੀਮਤੀ ਸੋਨਾਲੀ ਗਿਰੀ ਜਿਲਾ ਮੈਜਿਸਟ੍ਰੇਟ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਅਧੀਨ 23 ਸਤੰਬਰ 2020 ਤੋਂ 26 ਸਤੰਬਰ 2020 ਤੱਕ ਕਿਸੇ ਵੀ ਪ੍ਰਕਾਰ ਦਾ ਅਸਲਾ ਜਾਂ। ਹ ਥਿ ਆ -ਰ। ਲੈ ਕੇ ਚੱਲਣ ਤੇ ਮੁਕੰਮਲ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ ।ਜਿਲਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਰੂਪਨਗਰ ਵਿੱਚ ਵੱਖ- ਵੱਖ ਕਿਸਾਨ ਜਥੇਬੰਦੀਆਂ ਜਿਵੇਂ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੁਆਰਡੀਨੇਸ਼ਨ ਕਮੇਟੀ,

ਆਲ ਇੰਡੀਆ ਕਿਸਾਨ ਸਭਾ, ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੁਨੀਅਨ ( ਲੱਖੋਵਾਲ), ਭਾਰਤੀ ਕਿਸਾਨ ਯੁਨੀਅਨ (ਹਰਿਆਣਾ), ਭਾਰਤੀ ਕਿਸਾਨ ਯੁਨੀਅਨ ( ਡਕੌਂਦਾ) ਅਤੇ ਹੌਰ ਕਿਸਾਨ ਜਥੇਬੰਦੀਆਂ ਨੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਦੇ ਵਿਰੋਧ ਵਿਚ ਮਿਤੀ 24 ਸਤੰਬਰ 2020 ਤੋਂ 26 ਸਤੰਬਰ 2020 ਤੱਕ ਰੇਲ ਰੋਕੂ ਅਤੇ ਕਿਤੀ 25 ਸਤੰਬਰ 2020 ਨੂੰ ਭਾਰਤ ਬੰਦ ਕਰਨ ਪ੍ਰੋਗਰਾਮ ਉਲੀਕਿਆ ਹੈ। ਕਿਸਾਨਾਂ ਵਲੋਂ ਕੀਤੀ ਗਈ ਭਾਰਤ ਬੰਦ ਦੀ ਅਪੀਲ ਦਾ ਸਮਰਥਨ ਕੁਝ ਹੋਰ ਵਪਾਰਿਕ ਜਥੇਬੰਦੀਆਂ ਵਲੋਂ ਵੀ ਕੀਤਾ ਗਿਆ ਹੈ। ਭਾਰਤ ਬੰਦ ਸਮੇਂ ਕੋਈ ਵੀ ਅਮਨ ਅਤੇ ਕਾਨੂੰਨ ਦੀ ਸ -ਮੱ – ਸਿ- ਆ ਆ ਸਕਦੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …