Breaking News

ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਪ੍ਰੀਵਾਰ ਤੇ ਪੈ ਗਈ ਇਹ ਨਵੀਂ ਬਿਪਤਾ

ਹੁਣ ਪ੍ਰੀਵਾਰ ਤੇ ਪੈ ਗਈ ਇਹ ਨਵੀਂ ਬਿਪਤਾ

ਸੁਸ਼ਾਂਤ ਰਾਜਪੂਤ ਦੀ ਮੌਤ ਨੂੰ 3 ਮਹੀਨੇ ਹੋ ਗਏ ਹਨ ਅਤੇ ਉਸਦੀ ਮੌਤ ਦੀ ਜਾਂਚ ਸੀ ਬੀ ਆਈ ਦੁਆਰਾ ਕੀਤੀ ਜਾ ਰਹੀ ਹੈ। ਇਸ ਸਭ ਦੇ ਚਲਦਿਆਂ ਹੁਣ ਇੱਕ ਵੱਡੀ ਖਬਰ ਸੁਸ਼ਾਂਤ ਰਾਜਪੂਤ ਦੇ ਪਰਿਵਾਰ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਤੇ ਇੱਕ ਵੱਡੀ ਬਿਬਤਾ ਪੈ ਗਈ ਹੈ।

ਰਿਆ ਚਕਰਬਰਤੀ ਨੇ ਮੁੰਬਈ ਪੁਲਿਸ ਨੂੰ ਸ਼ਿ -ਕਾ -ਇ- ਤ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਭੈਣਾਂ ਉੱਤੇ ਨਕਲੀ ਡਾਕਟਰੀ ਪ੍ਰਿਸਕ੍ਰਿਪਸ਼ਨ ਬਣਾਉਣ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਦਾ ਇਲਜ਼ਾਮ ਸੀ ਕਿ ਜੋ ਦਵਾਈਆਂ ਉਸ ਡਾਕਟਰੀ ਸਲਾਹ ਵਿੱਚ ਵਟਸਐੱਪ ਉੱਤੇ ਦਿੱਤੀਆਂ ਗਈਆਂ ਸਨ, ਉਹ। ਗ਼ੈ ਰ। -ਕਾਨੂੰਨੀ ਸੀ। ਇਸ ਮਾਮਲੇ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।

ਰਿਆ ਚੱਕਰਵਰਤੀ ਦੀ। ਸ਼ਿ ਕਾ ਇ ਤ। ਤੋਂ ਬਾਅਦ ਸੁਸ਼ਾਂਤ ਦੇ ਪ੍ਰੀਵਾਰ ਤੇ ਬਿਬਤਾ ਪੈ ਗਈ ਹੈ। ਮੁੰਬਈ ਪੁਲਿਸ ਨੇ ਸੁਸ਼ਾਂਤ ਦੀ ਭੈਣ ਪ੍ਰਿਯੰਕਾ ਸਿੰਘ ਅਤੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਡਾ. ਤਰੁਣ ਕੁਮਾਰ ਸਮੇਤ ਕੁਝ ਹੋਰ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਹੈ। ਬਾਂਦਰਾ ਥਾਣੇ ਵਿਚ ਸੁਸ਼ਾਂਤ ਨੂੰ। ਖੁ ਦ ਕੁ ਸ਼ੀ। ਲਈ ਉਕਸਾਉਣ। ਧੋ ਖਾ ਧ -ੜੀ। ਅਤੇ ਸਾ ਜ਼ਿ – ਸ਼ ਰਚਣ ਦਾ ਕੇਸ ਦਰਜ ਕੀਤਾ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …