Breaking News

ਸੁਸ਼ਾਂਤ ਰਾਜਪੂਤ ਵਾਂਗ ਹੁਣ ਇਸ ਮਸ਼ਹੂਰ ਕਲਾਕਾਰ ਨੇ ਦਿੱਤੀ ਜਾਨ

ਆਈ ਤਾਜਾ ਵੱਡੀ ਖਬਰ

ਇਹ ਸਾਲ ਕਲਾਕਾਰਾਂ ਅਤੇ ਅਦਾਕਾਰਾਂ ਲਈ ਬਹੁਤ ਹੀ ਮਾੜਾ ਜਾ ਰਿਹਾ ਹੈ। ਇਸ ਬਾਲ ਬਹੁਤ ਸਾਰੇ ਕਲਾਕਾਰ ਅਤੇ ਅਦਾਕਾਰ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਕੁਝ ਕ ਤਾਂ ਕਿਸੇ ਨਾ ਕਿਸੇ ਬਿਮਾਰੀ ਦੇ ਕਾਰਨ ਅਤੇ ਕੁਝ ਕ ਨੇ ਆਪਣੇ ਹੱਥੀਂ ਆਪਣੀ ਮਰਜੀ ਨਾਲ ਇਸ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ ਹੈ। ਅਜਿਹੀ ਹੀ ਇੱਕ ਹੋਰ ਮਾੜੀ ਖਬਰ ਆ ਰਹੀ ਹੈ।

ਓਮਾਨ ਦੀ ਰਾਜਧਾਨੀ ਮਸਕਟ ਵਿਚ 50 ਸਾਲਾ ਮਸ਼ਹੂਰ ਭਾਰਤੀ ਕਲਾਕਾਰ ਨੇ ਕਥਿਤ ਰੂਪ ਨਾਲ। ਖੁ ਦ ਕੁ – ਸ਼ੀ। ਕਰ ਲਈ। ਸ਼ਾਹੀ ਓਮਾਨ ਪੁਲਸ (ਆਰ.ਓ.ਪੀ.) ਨੇ ਐਤਵਾਰ ਨੂੰ ਦੱਸਿਆ ਕਿ ਗ੍ਰਾਫਿਕ ਡਿਜ਼ਾਈਨਰ ਅਤੇ ਸਾਈਨਬੋਰਡ ਕਲਾਕਾਰ ਉਨੀ ਕ੍ਰਿਸ਼ਨਨ (Unni Krishnan) ਰੂਵੀ ਇਲਾਕੇ ਵਿਚ ਆਪਣੇ ਫਲੈਟ ਵਿਚ ਮ੍ਰਿਤਕ ਮਿਲੇ।

‘ਟਾਈਮਜ਼ ਆਫ ਓਮਾਨ’ ਨੇ ਪੁਲਸ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ,”ਰੂਵੀ ਪੁਲਸ ਨੂੰ ਸ਼ਨੀਵਾਰ ਸ਼ਾਮ 4 ਵਜੇ ਸੂਚਨਾ ਮਿਲੀ ਕਿ ਇਕ ਭਾਰਤੀ ਪ੍ਰਵਾਸੀ ਨੇ ਰੂਵੀ ਦੇ ਹੋਂਡਾ ਰੋਡ ‘ਤੇ ਸਥਿਤ ਆਪਣੇ ਘਰ ਵਿਚ। ਫਾਂ – ਸੀ। ਲਗਾ ਲਈ ਹੈ।” ਅਧਿਕਾਰੀ ਨੇ ਦੱਸਿਆ,” ਜਾਂਚ ਟੀਮ ਅਤੇ ਪੁਲਸ ਮੌਕੇ ‘ਤੇ ਪਹੁੰਚੀ ਅਤੇ। ਲਾ – ਸ਼। ਨੂੰ ਹਸਪਤਾਲ ਲੈ ਗਈ।” ਪੁਲਸ ਨੇ ਦੱਸਿਆ ਕਿ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ,”ਘਟਨਾ ਦੀ ਜਾਣਕਾਰੀ ਉਹਨਾਂ ਦੇ ਇਕ ਦੋਸਤ ਨੇ ਦਿੱਤੀ ਸੀ ਜੋ ਸ਼ੱਕੀ ਪਾਇਆ ਗਿਆ ਹੈ ਕਿਉਂਕਿ ਉਹ ਹੁਣ ਫੋਨ ਨਹੀਂ ਚੁੱਕ ਰਿਹਾ ਹੈ।” ਕ੍ਰਿਸ਼ਨਨ ਓਮਾਨ ਵਿਚ ਭਾਰਤੀ ਸੱਭਿਆਚਾਰਕ ਭਾਈਚਾਰੇ ਦੇ ਮਸ਼ਹੂਰ ਮੈਂਬਰ ਸਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …