Breaking News

ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਬਾਰੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆ ਰਹੀ ਹੈ ਜਿਥੇ ਮੱਥਾ ਟੇਕਣ ਵਾਲੀ ਸੰਗਤ ਲਈ ਜਰੂਰੀ ਬੇਨਤੀ ਕੀਤੀ ਹੈ ਜਿਸ ਨੂੰ ਹਰ ਵਿਅਕਤੀ ਨੂੰ ਮੰਨਣਾ ਲਾਜਮੀ ਕਰ ਦਿੱਤਾ ਗਿਆ ਹੈ। ਇਸ ਸਭ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾ ਰਿਹਾ ਹੈ।

ਕੋਰੋਨਾ ਵਾਇਰਸ ਦੇ ਚਲਦੀਆਂ ਸਿਹਤ ਵਿਭਾਗ ਵਲੋ ਜਾਰੀ ਕੀਤੀਆ ਹਦਾਇਤਾਂ ਦੇ ਮੱਦੇਨਜ਼ਰ ਹੁਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇ ਨਾਲ ਨਾਲ ਸਾਰੇ ਹੀ ਸੇਵਾਦਾਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਗਿਆ ਹੈ। ਇਸ ਸੰਬਧੀ ਜਾਣਕਾਰੀ ਸਾਂਝੀ ਕਰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੁਖਤਾਰ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ

ਜਿਥੇ ਪਹਿਲਾਂ ਸੰਗਤਾ ਦੀ ਥਰਮਲ ਸਕਰੀਨਿੰਗ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਸੀ ਅਤੇ ਸਰੀਰ ਸੈਨੇਟਾਇਜ਼ਰ ਟਨਲ ਵਿਚੋਂ ਸੈਨੇਟਾਇਜ ਕਰਕੇ ਭੇਜਿਆ ਜਾਂਦਾ ਸੀ। ਉਥੇ ਹੀ, ਹੁਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਅਤੇ ਸਾਰੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

ਆਈ ਤਾਜਾ ਵੱਡੀ ਖਬਰ  ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ , …