Breaking News

ਹਸਪਤਾਲ ਚ ਦਾਖਲ ਸੋਨੀਆਂ ਗਾਂਧੀ ਬਾਰੇ ਆਈ ਇਹ ਵੱਡੀ ਤਾਜਾ ਖਬਰ

ਸੋਨੀਆਂ ਗਾਂਧੀ ਬਾਰੇ ਆਈ ਇਹ ਵੱਡੀ ਤਾਜਾ ਖਬਰ

ਇਸ ਵੇਲੇ ਦੀ ਵੱਡੀ ਖਬਰ ਹਸਪਤਾਲ ਚ ਦਾਖਲ ਸੋਨੀਆ ਗਾਂਧੀ ਦੇ ਬਾਰੇ ਵਿਚ ਆ ਰਹੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਸੋਨੀਆ ਗਾਂਧੀ ਨੂੰ 30 ਜੁਲਾਈ ਨੂੰ ਨਿਯਮਿਤ ਜਾਂਚ ਅਤੇ ਪ੍ਰੀਖਣ ਲਈ ਸਰ ਗੰਗਾ ਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਨੇ ਦੱਸਿਆ ਕਿ ਸ਼੍ਰੀਮਤੀ ਗਾਂਧੀ ਨੂੰ ਐਤਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਤੋਂ ਛੁੱਟੀ ਦੇ ਸਮੇਂ ਕਾਂਗਰਸ ਪ੍ਰਧਾਨ ਦੀ ਸਿਹਤ ਸਥਿਰ ਸੀ।

ਹਸਪਤਾਲ ਦੇ ਮੈਡੀਕਲ ਬੁਲੇਟਿਨ ਅਨੁਸਾਰ ਕਾਂਗਰਸ ਪ੍ਰਧਾਨ 30 ਜੁਲਾਈ ਸ਼ਾਮ 7 ਵਜੇ ਹਸਪਤਾਲ ‘ਚ ਦਾਖ਼ਲ ਹੋਈ ਸੀ, ਜਿਨ੍ਹਾਂ ਨੂੰ ਦੁਪਹਿਰ ਇਕ ਵਜੇ ਛੁੱਟੀ ਦਿੱਤੀ ਗਈ। ਬੁਲੇਟਿਨ ਅਨੁਸਾਰ ਸ਼੍ਰੀਮਤੀ ਗਾਂਧੀ ਦੀ ਸਿਹਤ ਫਿਲਹਾਲ ਸਥਿਰ ਹੈ। ਦੱਸਣਯੋਗ ਹੈ ਕਿ ਬੀਤੇ ਕਈ ਸਾਲਾਂ ਤੋਂ ਸੋਨੀਆ ਸਮੇਂ-ਸਮੇਂ ‘ਤੇ ਆਪਣੀ ਸਿਹਤ ਦੀ ਜਾਂਚ ਲਈ ਸਰ ਗੰਗਾ ਰਾਮ ਹਸਪਤਾਲ ਜਾਂਦੀ ਰਹੀ ਹੈ।

ਸੋਨੀਆ ਗਾਂਧੀ ਦੀ ਅਗਵਾਈ ‘ਚ ਯੂ.ਪੀ.ਏ. ਨੇ ਮਨਮੋਹਨ ਸਿੰਘ ਦੀ ਲੀਡਰਸ਼ਿਪ ‘ਚ 10 ਸਾਲਾਂ ਤੱਕ ਕੇਂਦਰ ‘ਚ ਸਰਕਾਰ ਚਲਾਈ ਹੈ ਪਰ ਸਾਲ 2014 ਅਤੇ 2019 ‘ਚ ਯੂ.ਪੀ.ਏ. ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

20 ਸਾਲਾਂ ਕੁੜੀ ਨੇ ਆਪਣੇ ਆਪ ਨੂੰ ਪੈਦਾ ਕਰਨ ਵਾਲੇ ਡਾਕਟਰ ਤੇ ਕੇਸ ਕੀਤਾ ਕੇ ਮੈਨੂੰ ਕਿਉ ਜਨਮ ਲੈਣ ਦਿੱਤਾ, ਕੇਸ ਚ ਜਿਤੇ 1 ਕਰੋੜ

ਆਈ ਤਾਜ਼ਾ ਵੱਡੀ ਖਬਰ  ਦੁਨੀਆਂ ਦੇ ਵਿੱਚ ਕੁਝ ਅਜਿਹੀਆਂ ਅਜੀਬੋ ਗਰੀਬ ਘਟਨਾਵਾਂ ਵਾਪਰਦੀਆਂ ਹਨ , …