Breaking News

ਹੁਣੇ ਖਾਲਸਾ ਐਡ ਲਈ ਆਈ ਮਾੜੀ ਖਬਰ ਰਵੀ ਸਿੰਘ ਨੇ ਖੁਦ ਦਿੱਤੀ ਜਾਣਕਾਰੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਾਲ 2020 ਬਹੁਤ ਹੀ ਬੁਰਾ ਗੁਜ਼ਰ ਰਿਹਾ ਹੈ ਜਿੱਥੇ ਐਂਟਰਟੇਨਮੈਂਟ ਇੰਡਸਟਰੀ ਦੇ ਕਈ ਸਿਤਰੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ ਉੱਥੇ ਦੁਨੀਆ ਭਰ ਵਿੱਚ ਆਪਣੀ ਸਮਾਜ ਸੇਵਾ ਨੂੰ ਲੈ ਕੇ ਜਾਣੀ ਜਾਂਦੀ ਸੰਸਥਾ ਖਾਲਸਾ ਏਡ ਤੋਂ ਵੀ ਲਗਾਤਾਰ ਬੁਰੀਆਂ ਖ਼ਬਰਾਂ ਆ ਰਹੀਆਂ ਹਨ ।

ਖਾਲਸਾ ਏਡ ਦੇ ਵਲੰਟੀਅਰ ਮਨਜੀਤ ਸਿੰਘ ਦੀ ਮੌਤ ਤੋਂ ਬਾਅਦ ਸੰਸਥਾ ਦਾ ਇੱਕ ਹੋਰ ਵਲੰਟੀਆਰ ਜੁਗਰਾਜ ਸਿੰਘ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਜੁਗਰਾਜ ਸਿੰਘ ਜਲੰਧਰ ਸ਼ਹਿਰ ਨਾਲ ਸਬੰਧਤ ਸੀ । ਉਹ ਪਿਛਲੇ ਕਈ ਸਾਲਾਂ ਤੋਂ ਖਾਲਸਾ ਏਡ ਨਾਲ ਜੁੜਕੇ ਸਮਾਜ ਭਲਾਈ ਲਈ ਕੰਮ ਕਰਦਾ ਆ ਰਿਹਾ ਸੀ ।

ਇਸ ਦੁੱਖਦਾਇਕ ਖ਼ਬਰ ਨੂੰ ਖਾਲਸਾ ਏਡ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਜੁਗਰਾਜ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਗਿਆ ਹੈ ‘ਬਹੁਤ ਦੁਖੀ ਹਿਰਦੇ ਨਾਲ ਆਪ ਸਭ ਨਾਲ ਇਹ ਖ਼ਬਰ ਸਾਂਝੀ ਕਰ ਰਹੇ ਹਾਂ ਕਿ ਖਾਲਸਾ ਏਡ ਇੰਡੀਆ ਦਾ ਬਹੁਤ ਹੀ ਹੋਣਹਾਰ, ਅਣਥੱਕ ਸੇਵਾਦਾਰ 24 ਸਾਲਾ ਵੀਰ ਜੁਗਰਾਜ ਸਿੰਘ ਜਲੰਧਰ ਤੋਂ ਸਾਨੂੰ ਸਭ ਅੱਜ ਸਦੀਵੀ ਵਿਛੋੜਾ ਦੇ ਗੁਰੂ ਨੂੰ ਪਿਆਰਾ ਹੋ ਗਿਆ ਹੈ । ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬੱਖਸ਼ਣ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਥੇ ਕੀਤੀਆਂ ਗਈਆਂ ਹੈਵਾਨੀਅਤ ਦੀਆਂ ਹੱਦਾਂ ਪਾਰ , ਗਰਭਵਤੀ ਔਰਤ ਦਾ ਕਤਲ ਕਰ ਲਾਸ਼ ਦੇ 20 ਟੁਕੜੇ ਕਰ ਬੋਰੇ ਚ ਸੁਟਿਆ

ਆਈ ਤਾਜਾ ਵੱਡੀ ਖਬਰ  ਔਰਤਾਂ ਦੇ ਨਾਲ ਅਪਰਾਧ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ। …