Breaking News

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸੰਸਾਰ ਦੇ ਵਿਚ ਰੋਜ਼ਾਨਾ ਬਹੁਤ ਸਾਰੀਆਂ ਘਟਨਾਵਾਂ ਹੁੰਦੀਆਂ ਹਨ ਜਿਨ੍ਹਾਂ ਵਿੱਚੋਂ ਕੁਝ ਦਾ ਅੰਜਾਮ ਦਰਦਨਾਕ ਹੁੰਦਾ ਹੈ। ਸਭ ਤੋਂ ਸੁਰੱਖਿਅਤ ਮਹਿਸੂਸ ਕੀਤੇ ਜਾਣ ਵਾਲੇ ਇਲਾਕਿਆਂ ਵਿੱਚ ਜਦੋਂ ਕੋਈ ਇਹੋ ਜਿਹੀ ਘਟਨਾ ਵਾਪਰਦੀ ਹੈ ਤਾਂ ਆਪਣੇ ਆਪ ਦੇ ਵਿਚ ਡਰ ਮਹਿਸੂਸ ਹੋਣ ਲੱਗ ਪੈਂਦਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਸੁਰੱਖਿਅਤ ਮੁਲਕ ਮੰਨਿਆ ਜਾਂਦਾ ਹੈ। ਪਰ ਇੱਥੇ ਵੀ ਕਦੀ-ਕਦਾਈਂ ਵੱਡੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਹੁਣ ਇੱਕ ਅਜਿਹੀ ਹੀ ਘਟਨਾ ਟੈਕਸਾਸ ਵਿਖੇ ਵਾਪਰੀ।

ਜਿੱਥੇ ਹਿਊਸਟਨ ਦੇ ਮਿਡਟਾਊਨ ਕਲੱਬ ਵਿੱਚ ਅਣਪਛਾਤਿਆਂ ਲੋਕਾਂ ਵਲੋਂ। ਹ-ਮ-ਲਾ। ਕਰਕੇ ਉਹਨਾਂ ਦੁਆਰਾ ਕੀਤੀ । ਗੋ ਲੀ ਬਾਰੀ। ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਦੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਇਹ ਇਸ ਕਿਸਮ ਦੀ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਇਕ ਅਜਿਹੀ ਹੀ ਘਟਨਾ ਵਾਪਰ ਚੁੱਕੀ ਹੈ। ਜਿੱਥੇ ਇੱਕ ਪੁਲੀਸ ਅਧਿਕਾਰੀ ਦੀ ਅਣਪਛਾਤੇ ਵੱਲੋਂ। ਹੱ-ਤਿ- ਆ। ਕਰ ਦਿੱਤੀ ਗਈ ਸੀ।

ਇਸ ਘਟਨਾ ਦੇ ਵਿੱਚ ਪੁਲਿਸ ਅਧਿਕਾਰੀ ਦੀ ਮੌਤ ਸਿਰ ਵਿੱਚ। ਗੋ- ਲੀ। ਲੱਗਣ ਨਾਲ ਹੋਈ ਸੀ। ਉਸ ਤੋਂ ਬਾਅਦ ਇਸ ਵਾਰਦਾਤ ਦਾ ਵਾਪਰਨਾ ਇਕ ਵੱਡਾ ਦੁਖਾਂਤ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੇ ਟਵਿੱਟਰ ਜ਼ਰੀਏ ਸਾਂਝੀ ਕੀਤੀ। ਜਿਸ ਵਿੱਚ ਲਿਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਚੇਨੇਵਾਰਟ ਸਟਰੀਟ ਦੇ ਕੋਲ ਪੈਂਦੇ 2100 ਬਲਾਕ ਵਿੱਚ ਦੇਰ ਰਾਤ ਅਣਪਛਾਤਿਆਂ ਵੱਲੋਂ। ਹ-ਮ- ਲਾ। ਕੀਤਾ ਗਿਆ। ਜਿਸ ਨਾਲ ਤਿੰਨ ਵਿਅਕਤੀਆਂ ਦੀ। ਮੌਤ ਹੋ ਗਈ।

ਜ਼ਖ਼ਮੀ ਹੋਏ ਵਿਅਕਤੀ ਨੂੰ ਸਥਾਨਕ ਲੋਕਾਂ ਦੀ ਮਦਦ ਦੇ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮੌਜੂਦਾ ਜਾਣਕਾਰੀ ਮਿਲਣ ਤੱਕ ਜ਼ਖਮੀ ਨੇ ਅਜੇ ਤੱਕ ਆਪਣੇ ਬਿਆਨ ਪੁਲਸ ਨੂੰ ਨਹੀਂ ਦਿੱਤੇ। ਉਸ ਦੇ ਬਿਆਨਾਂ ਤੋਂ ਬਾਅਦ ਪੁਲਿਸ ਕੇਸ ਦਰਜ ਕਰਕੇ ਇਸ ਦੀ ਜਾਂਚ ਕਰਨੀ ਸ਼ੁਰੂ ਕਰੇਗੀ।

Check Also

ਜਿਸ ਕੰਪਨੀ ਚ ਕੰਮ ਕਰਦੇ ਸਨ ਉਸੇ ਦੇ ਮਾਲਕ ਬਣ ਗਏ 700 ਕਰਮਚਾਰੀ , ਕਰੋੜਪਤੀ ਬੌਸ ਦੇ ਫੈਸਲੇ ਨੇ ਚਮਕਾ ਦਿੱਤੀ ਕਿਸਮਤ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕਾਰੋਬਾਰ ਨੂੰ ਉੱਚਾ ਚੁੱਕਣ ਦੇ ਲਈ ਉਸ ਵਿੱਚ ਕੰਮ …