ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।
ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਇਸ ਤੋਂ ਇਲਾਵਾ ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਵੀ ਸਾਹਮਣੇ ਆਏ ਹਨ,ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ।
ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ,ਜਿਥੇ ਹੁਣ ਅਸਮਾਨ ਦੇ ਵਿੱਚ ਹਾਦਸਾ ਹੋਇਆ ਹੈ। ਜਿਸ ਕਾਰਨ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਮਲੇਸ਼ੀਆ ਦੇ ਕੋਹਲਾਪੁਰ ਦੇ ਤਮਾਨ ਵਿੱਚ ਹੋਇਆ ਹੈ । ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਅਸਮਾਨ ਵਿੱਚ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਇਹ 2 ਹੈਲੀਕਾਪਟਰ ਲਾਲ ਅਤੇ ਨੀਲੇ ਰੰਗ ਦੇ ਸਨ। ਜਿਨ੍ਹਾਂ ਵਿਚ ਦੋ ਪਰਿਵਾਰ ਸਵਾਰ ਸਨ।
ਇਹ ਦੋਨੋ ਹੈਲੀਕਾਪਟਰਾਂ ਨੇ ਇਕੱਠੇ ਉਡਾਣ ਭਰੀ ਸੀ। ਜਦੋਂ ਹੈਲੀਕਾਪਟਰ ਅਸਮਾਨ ਵਿੱਚ ਉੱਡੇ ਤਾਂ ਆਪਸ ਵਿੱਚ ਟਕਰਾ ਗਏ । ਲਾਲ ਰੰਗ ਦੇ ਹੈਲੀਕਾਪਟਰ ਨੂੰ ਸੁਰੱਖਿਅਤ ਲੈਂਡ ਕਰ ਲਿਆ ਗਿਆ, ਪਰ ਨੀਲਾ ਹੈਲੀਕਾਪਟਰ ਸਿੱਧਾ ਅਸਮਾਨ ਤੋਂ ਜ਼ਮੀਨ ਤੇ ਜਾ ਡਿੱਗਿਆ। ਦੋਵੇਂ ਹੈਲੀਕਾਪਟਰਾਂ ਦੇ ਪਾਇਲਟਾਂ ਵੱਲੋਂ ਸੁਰੱਖਿਅਤ ਲੈਂਡਿੰਗ ਲਈ ਸਖਤ ਕੋਸ਼ਿਸ਼ ਕੀਤੀ ਗਈ। ਹਾਦਸੇ ਵਿੱਚ ਦੋਵੇਂ ਹੈਲੀਕਾਪਟਰਾਂ ਦੇ ਪਾਇਲਟ ਸੁਰੱਖਿਅਤ ਦੱਸੇ ਗਏ ਹਨ ।
ਹੈਲੀਕਾਪਟਰਾਂ ਵਿਚ ਸਵਾਰ ਇਕ ਔਰਤ ਸਣੇ 2 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।ਇਸ ਹਾਦਸੇ ਬਾਰੇ ਮਾਹਿਰਾਂ ਦਾ ਕਹਿਣਾ ਹੈ ਕਿ ਜਹਾਜ ਵਿਚ ਕੋਈ ਬਲੈਕ ਬਾਕਸ ਨਹੀਂ ਹੈ, ਤਾਂ ਇਸ ਦੀ ਪੜਤਾਲ ਕਰਨ ਵਿੱਚ ਮੁ-ਸ਼-ਕਿ-ਲ ਹੈ। ਇਸ ਦੀ ਜਾਂਚ ਲਈ ਹੋਰ ਮਾਧਿਅਮ ਦਾ ਸਹਾਰਾ ਲਿਆ ਜਾ ਰਿਹਾ ਹੈ। ਪੁਲੀਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …