Breaking News

ਹੁਣੇ- ਹੁਣੇ ਆਈ ਅੱਤ ਮਸਦੀ ਖਬਰ ਦੁਨੀਆਂ ਤੇ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਮੋਗਾਦਿਸ਼ੂ – ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਸਮੁੰਦਰ ਕੰਢੇ ਸਥਿਤ ਇਕ ਹੋਟਲ ‘ਤੇ ਐਤਵਾਰ ਨੂੰ। ਹ ਮਲੇ -। ਵਿਚ ਕਈ ਲੋਕਾਂ ਦੀ। ਮੌਤ ਹੋ ਗਈ ਅਤੇ ਕਈ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਘਟਨਾ ਵਾਲੀ ਥਾਂ ‘ਤੇ ਸੁਰੱਖਿਆ ਬਲਾਂ ਅਤੇ ਇਸਲਾਮਾਕ। ਅੱ ਤ -ਵਾ ਦੀ -ਆਂ। ਵਿਚਾਲੇ ਮੁ -ਠ -ਭੇ – ੜ ਜਾਰੀ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਸੂਚਨਾ ਮੰਤਰਾਲੇ ਦੇ ਬੁਲਾਰੇ ਇਸਮਾਇਲ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹੁਣ ਤੱਕ ਹੋਟਲ ਦੇ ਅੰਦਰ 2 ਨੂੰ। ਢੇ -ਰ। ਕਰ ਦਿੱਤਾ ਹੈ। ਇਸ ਹੋਟਲ ਦੇ ਆਲੇ-ਦੁਆਲੇ ਫੌਜ ਦੀਆਂ ਬ -ਖ -ਤ -ਰ -ਬੰ -ਦ ਗੱਡੀਆਂ ਤਾਇਨਾਤ ਹਨ। ਅਧਿਕਾਰੀਆਂ ਨੂੰ ਰਾਤ ਹੋਣ ਕਾਰਨ ਇਹ ਲੰਬੀ ਖਿੱਚਣ ਦੀ ਸ਼ੰਕਾ ਹੈ। ਪੁਲਸ ਅਧਿਕਾਰੀ ਕੈਪਟਨ ਮੁਹੰਮਦ ਹੁਸੈਨ ਨੇ ਦੱਸਿਆ ਕਿ ਇਲੀਟ ਹੋਟਲ ਦੇ ਸੁਰੱਖਿਆ ਗੇਟ ‘ਤੇ ਕਾਰ। ਬੰ – ਬ। ਨਾਲ ਧ – ਮਾ – ਕਾ ਕੀਤਾ ਗਿਆ।

ਬਾਅਦ ਉਹ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਉਥੇ ਮੌਜੂਦ ਲੋਕਾਂ ਨੂੰ। ਬੰ ਧ – ਕ .ਬਣਾ ਲਿਆ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ 10 ਲੋਕਾਂ ਨੂੰ ਆ-ਜ਼ਾ lਦ ਕਰਾ ਲਿਆ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਹੋਟਲ ਦੇ ਉਪਰ ਨਾ ਪਹੁੰਚ ਸਕਣ। ਸੋਮਾਲੀਆ ਦੇ ਇਸਲਾਮੀ। ਅੱ -ਤ -ਵਾ -ਦੀ। ਸੰl ਗਠਨ ਅਲ-ਸ਼ਬਾਬ ਨੇ ਇਸ ਦੀ ਜ਼ਿੰ -ਮੇ -ਵਾ -ਰੀ ਲਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਮੰਦਿਰ ਚ ਜਾਣ ਤੋਂ 100 ਵਾਰ ਸੋਚਦੇ ਨੇ ਲੋਕ , ਆਉਣ ਤੇ ਹੁੰਦਾ ਹੈ ਪਛਤਾਵਾ

ਆਈ ਤਾਜਾ ਵੱਡੀ ਖਬਰ  ਲੋਕ ਧਾਰਮਿਕ ਥਾਵਾਂ ਤੇ ਜਾ ਕੇ ਸਕੂਨ ਮਹਿਸੂਸ ਕਰਦੇ ਹਨ, ਜਦੋਂ …