Breaking News

ਹੁਣੇ ਹੁਣੇ ਇਥੇ 3 ਮੰਜਿਲਾ ਇਮਾਰਤ ਡਿਗੀ ਏਨੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਈ ਹੋ ਸਕਦੇ ਦੱਬੇ , ਬਚਾਅ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਨੇ ਹਰ ਘਰ ਵਿਚ ਮੁਸ਼ਕਿਲ ਪਾਈ ਸੀ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਉਹ ਮੁੱਖ ਮੰਤਰੀ ਇਸ ਸਥਿਤੀ ਨੂੰ ਕਾਬੂ ਕਰਨ ਲਈ ਆਪਣੇ ਅਹੁਦੇ ਦੀ ਵਰਤੋਂ ਕਰ ਸਕਦੇ ਹਨ। ਜਿਸ ਨਾਲ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਿਆ ਜਾ ਸਕੇ। ਉਥੇ ਹੀ ਦੇਸ਼ ਅੰਦਰ ਆਏ ਦਿਨ ਇੱਕ ਤੋਂ ਵੱਧ ਇੱਕ ਆਫ਼ਤਾਂ ਦਾ ਆਉਣਾ ਵੀ ਲਗਾਤਾਰ ਜਾਰੀ ਹੈ। ਅਜਿਹੇ ਹਾਦਸਿਆਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਵੀ ਹੋ ਰਿਹਾ ਹੈ। ਹੁਣ ਇਥੇ ਤਿੰਨ-ਮੰਜ਼ਲਾ ਇਮਾਰਤ ਵਿੱਚ ਇੰਨ੍ਹੀਆਂ ਲਾਸ਼ਾਂ ਦੇ ਢੇਰ ਲਾ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਫਰੂਖ ਨਗਰ ਡਵੀਜ਼ਨ ਦੇ ਖਵਾਸਪੁਰ ਪਿੰਡ ਤੋਂ ਸਾਹਮਣੇ ਆਈ ਹਨ।

ਇੱਥੇ ਇਕ ਤਿੰਨ ਮੰਜ਼ਿਲਾ ਇਮਾਰਤ ਕਿਸੇ ਕਾਰਨ ਢਹਿ-ਢੇਰੀ ਹੋ ਗਈ ਹੈ। ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਚਾਰ ਤੋਂ ਪੰਜ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ। ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਡਾਕਟਰ ਯਸ਼ ਗਰਗ ਨੇ ਕਿਹਾ ਹੈ ਕਿ ਘਟਨਾ ਦਾ ਪਤਾ ਲੱਗਦੇ ਹੀ ਰਾਹਤ ਅਤੇ ਬਚਾਅ ਦੀਆਂ ਟੀਮਾਂ ਨੂੰ ਤੁਰੰਤ ਮੌਕੇ ਤੇ ਭੇਜ ਦਿੱਤਾ ਗਿਆ। ਉਥੇ ਹੀ ਪੁਲਸ ਅਤੇ ਡਾਕਟਰ ਵੀ ਮੌਕੇ ਤੇ ਮੋਜੂਦ ਸਨ। ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਦੇਰੀ ਨਾ ਹੋ ਸਕੇ। ਸਕਿਊਟੀਗਾਰਡ ਮੁਤਾਬਕ ਇਮਾਰਤ ਦੇ ਮਲਬੇ ਹੇਠ ਚਾਰ ਤੋਂ ਪੰਜ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ।

ਇਹ ਘਟਨਾ ਐਤਵਾਰ ਨੂੰ ਸਾਹਮਣੇ ਆਈ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ਤੇ ਪਹੁੰਚ ਕੇ ਰਾਹਤ ਅਤੇ ਬਚਾਅ ਦੇ ਕੰਮ ਵਿੱਚ ਜੁਟ ਗਈਆਂ ਹਨ। ਰਾਸ਼ਟਰੀ ਆਫਤ ਪ੍ਰਤੀਕਿਰਿਆ ਫੋਰਸ ਦੇ ਸਹਾਇਕ ਕਮਾਂਡਰ ਨੇ ਕਿਹਾ ਹੈ ਕਿ ਅਸੀਂ ਅਗਲੇ ਇੱਕ ਦੋ ਘੰਟਿਆਂ ਵਿੱਚ ਮਲਬਾ ਸਾਫ਼ ਕਰ ਦਿਆਂਗੇ। ਇਸ ਮਲਬੇ ਵਿੱਚੋਂ ਅਜੇ ਤੱਕ ਇੱਕ ਵਿਅਕਤੀ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ ਹੈ ਅਤੇ ਕੁਝ ਮਜ਼ਦੂਰਾਂ ਦੇ ਇਸ ਮਲਬੇ ਵਿਚ ਫਸੇ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਗੁਰੂਗ੍ਰਾਮ ਦੀ ਇਮਾਰਤ ਵਿੱਚ ਲੱਗੀ ਅੱਗ ਦੇ ਹਿਸਾਬ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਗੁਰੂਗ੍ਰਾਮ ਦੀ ਤਿੰਨ-ਮੰਜ਼ਲਾ ਇਮਾਰਤ ਵਿੱਚ ਲੱਗੀ ਅੱਗ ਨੂੰ ਲੈ ਕੇ ਅਜੇ ਤਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਸ ਹਾਦਸੇ ਵਿਚ ਕਿੰਨਾ ਨੁਕਸਾਨ ਹੋਇਆ ਹੈ। ਪੁਲਿਸ ਮੁਤਾਬਕ ਇਮਾਰਤ ਵਿੱਚ ਕੁਝ ਮਜ਼ਦੂਰ ਰਹਿ ਗਏ ਸਨ ,ਜਿਨ੍ਹਾਂ ਨੂੰ ਸਕਿਊਰਟੀ ਗਾਰਡ ਵੱਲੋਂ ਕੱਢਿਆ ਜਾ ਰਿਹਾ ਸੀ। ਉਥੇ ਹੀ ਰਾਹਤ ਟੀਮਾਂ ਵੱਲੋਂ ਵੀ ਕਾਰਜ ਜਾਰੀ ਹਨ।

Check Also

ਰੀਲ ਬਨਾਉਣ ਲਈ ਫਾਂਸੀ ਤੇ ਲਟਕਿਆ ਨੌਜਵਾਨ , ਤੜਫਣ ਲੱਗਾ ਦੋਸਤ ਸਮਝੇ ਐਕਟਿੰਗ ਹੋਈ ਮੌਤ

ਆਈ ਤਾਜਾ ਵੱਡੀ ਖਬਰ  ਅੱਜ ਕੱਲ ਦੇ ਨੌਜਵਾਨ ਮੁੰਡੇ ਕੁੜੀਆਂ ਰੀਲਾਂ ਬਣਾਉਣ ਲਈ ਇਸ ਕਦਰ …