Breaking News

ਹੁਣੇ ਹੁਣੇ ਇਸ ਮਸ਼ਹੂਰ ਕ੍ਰਿਕੇਟ ਖਿਡਾਰੀ ਦੇ ਬਾਰੇ ਆਈ ਮਾੜੀ ਖਬਰ , ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਇਕ ਅਜਿਹੀ ਖ਼ਬਰ ਹੁਣ ਸਾਹਮਣੇ ਆ ਰਹੀ ਹੈ, ਜਿਸ ਦੇ ਆਉਣ ਨਾਲ ਇਕ ਵਾਰ ਫਿਰ ਪ੍ਰਸ਼ੰਸਕਾਂ ਦੇ ਵਿਚ ਅਤੇ ਜਿਹੜੇ ਉਨ੍ਹਾਂ ਨੂੰ ਚਾਹੁਣ ਵਾਲੇ ਨੇ ਉਨ੍ਹਾਂ ਦੇ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਹ ਜਿਹੜੀ ਖ਼ਬਰ ਸਾਹਮਣੇ ਆਈ ਹੈ ਇਹ ਇਕ ਮਸ਼ਹੂਰ ਕ੍ਰਿਕਟ ਖਿਡਾਰੀ ਦੇ ਨਾਲ ਜੁੜੀ ਹੋਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਜਿਹੜੇ ਪ੍ਰਸ਼ੰਸਕ ਨੇ ਉਹ ਉਨ੍ਹਾਂ ਦੇ ਲਈ ਦੁਆਵਾਂ ਕਰ ਰਹੇ ਹਨ। ਇਕ ਮਸ਼ਹੂਰ ਕ੍ਰਿਕਟ ਖਿਡਾਰੀ ਦੇ ਨਾਲ ਇਹ ਸਾਰੀ ਖ਼ਬਰ ਜੁੜੀ ਹੋਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਵਿਚ ਦੁਆਵਾਂ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ।

ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਸ਼ਾਨਦਾਰ ਆਲ – ਰਾਉਂਡਰ ਖਿਡਾਰੀ ਕ੍ਰਿਸ ਕੈਰਨਜ਼ ਦੀ। ਉਨ੍ਹਾਂ ਦੀ ਹਾਲਤ ਬੇਹੱਦ ਖ਼ਰਾਬ ਦੱਸੀ ਜਾ ਰਹੀ ਹੈ ਅਤੇ ਉਹ ਇਲਾਜ ਅਧੀਨ ਹਨ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕ ਬੇਹੱਦ ਚਿੰਤਾ ਵਿਚ ਜਾ ਚੁੱਕੇ ਹਨ। ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਕ੍ਰਿਸ ਕੈਰਨਜ ਦਿਲ ਦੀ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ ਅਜਿਹਾ ਦੱਸਿਆ ਜਾ ਰਿਹਾ ਹੈ। ਦਿਲ ਦੀ ਬਿਮਾਰੀ ਦਾ ਇਲਾਜ ਕਰਵਾਉਣ ਦੇ ਚਲਦੇ ਹੀ ਉਹ ਹਸਪਤਾਲ ਵਿਚ ਭਰਤੀ ਹਨ, ਹਸਪਤਾਲ ਵਿਚ ਉਹ ਇਲਾਜ ਅਧੀਨ ਹਨ।

ਉਨ੍ਹਾਂ ਨੇ ਆਪਣੇ ਕਰੀਅਰ ਦੇ ਵਿਚ ਬਹੁਤ ਮੈਚ ਖੇਡੇ ਅਤੇ ਮੱਲਾਂ ਵੀ ਮਾਰੀਆਂ। ਪਰ ਹੁਣ ਇਸ ਵੇਲੇ 51 ਸਾਲਾਂ ਦੀ ਉਮਰ ਵਿਚ ਉਹ ਦਿਲ ਦੀ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਲਾਜ ਅਧੀਨ ਹਨ। ਜ਼ਿਕਰਯੋਗ ਹੈ ਕਿ ਖਿਡਾਰੀ ਦੇ ਹੁਣ ਤਕ ਕਈ ਆਪ੍ਰੇਸ਼ਨ ਵੀ ਹੋ ਚੁੱਕੇ ਹਨ, ਪਰ ਸ਼ਰੀਰ ਕੋਈ ਵੀ ਜਵਾਬ ਨਹੀਂ ਦੇ ਰਿਹਾ, ਅਜਿਹਾ ਵੀ ਦੱਸਿਆ ਜਾ ਰਿਹਾ ਹੈ। ਜਿਸ ਕਰਕੇ ਪ੍ਰਸ਼ੰਸ਼ਕਾਂ ਦੇ ਵਿਚ ਚਿੰਤਾ ਹੋਰ ਵਧੀ ਹੋਈ ਹੈ।

ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਖਿਡਾਰੀ ਇਸ ਵੇਲੇ ਲਾਈਫ ਸੁਪੋਰਟ ‘ਤੇ ਹਨ ਅਤੇ ਉਨ੍ਹਾਂ ਦਾ ਸ਼ਰੀਰ ਬਿਲਕੁਲ ਵੀ ਜਵਾਬ ਨਹੀਂ ਦੇ ਰਿਹਾ। ਉਨ੍ਹਾਂ ਨੇ ਆਪਣੇ ਖੇਡਾਂ ਦੇ ਸਫਰ ਦੇ ਵਿਚ ਜਿੱਥੇ 218 ਵਿਕਟਾਂ ਲਈਆਂ ਹਨ ਉਥੇ ਹੀ 3320 ਸਕੋਰ ਵੀ ਬਣਾਏ ਹਨ। ਉਨ੍ਹਾਂ ਦੇ ਚਾਹੁਣ ਵਾਲੇ ਬਹੁਤ ਹਨ,ਅਤੇ ਹੁਣ ਸਾਰੇ ਹੀ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਬੇਹੱਦ ਦੁਖੀ ਹਨ।

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …