Breaking News

ਹੁਣੇ ਹੁਣੇ ਕੰਗਨਾ ਰਣੌਤ ਦੀ ਮਾਂ ਨੇ ਕਰਤਾ ਇਹ ਕੰਮ ਸਾਰੇ ਦੇਸ਼ ਚ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ। ਇਹ ਖਬਰ ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਮਾਂ ਬਾਰੇ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਦੱਸਣ ਜੋਗ ਹੈ ਕੇ ਇਹਨਾਂ ਕੁਝ ਦਿਨਾਂ ਵਿਚ ਕੰਗਨਾ ਰਣੌਤ ਸਾਰੇ ਪਾਸੇ ਸੁਰਖੀਆਂ ਵਿਚ ਚਲ ਰਹੀ ਹੈ। ਪਰ ਹੁਣ ਉਸਦੀ ਮਾਂ ਨੇ ਜੋ ਕਰਤਾ ਹੈ ਉਸਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ।

ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਮਾਂ ਆਸ਼ਾ ਰਣੌਤ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਸ਼ਾ ਰਣੌਤ ਨੇ ਕਿਹਾ ਕਿ ਕੰਗਨਾ ਨਾਲ ਜੋ ਹੋਇਆ ਉਸ ਤੋਂ ਬਾਅਦ ਉਸ ਨੂੰ ਬੀਜੇਪੀ ਵਿੱਚ ਆਉਣਾ ਪਿਆ। ਆਸ਼ਾ ਰਣੌਤ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਕੰਗਨਾ ਰਣੌਤ ਦੇ ਮੁੰਬਈ ਦਫਤਰ ਵਿਖੇ ਬੀਐਮਸੀ ਦੀ ਕਾਰਵਾਈ ਤੋਂ ਬਾਅਦ ਆਸ਼ਾ ਰਣੌਤ ਨੇ ਬੁੱਧਵਾਰ ਨੂੰ ਸ਼ਿਵ। ਸੈ -ਨਾ। ‘ਤੇ। ਹ ਮ -ਲਾ। ਕੀਤਾ। ਉਨ੍ਹਾਂ ਕਿਹਾ ਕਿ ਉੱਧਵ ਠਾਕਰੇ, ਅੱਜ ਤੁਸੀਂ ਮੇਰੀ ਬੇਟੀ ਕੰਗਣਾ ਦੇ ਦਫਤਰ ‘ਤੇ ਨਹੀਂ, ਬਲਕਿ ਆਪਣੇ ਪਿਤਾ ਬਾਲਾਸਾਹਿਬ ਠਾਕਰੇ ਦੀ ਆਤਮਾ ਨੂੰ ਜ਼ਖਮੀ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਕੰਗਨਾ ਰਣੌਤ ਨੇ ਬੰਬੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਬੀਐਮਸੀ ਉੱਤੇ। ਨਾ ਜਾ – ਇ – ਜ਼। ਤੌਰ ‘ਤੇ। ਤੋ ੜ ਫੋ -ੜ। ਕਰਨ ਦਾ। ਦੋ – ਸ਼। ਲਾਇਆ ਗਿਆ ਸੀ। ਕੰਗਨਾ ਰਣੌਤ 9 ਸਤੰਬਰ ਨੂੰ ਮੁੰਬਈ ਵਾਪਸ ਆਈ ਸੀ,

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …