ਆਈ ਤਾਜਾ ਵੱਡੀ ਖਬਰ
ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ ।
ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਮੁਸ਼ਕਲਾਂ ਵਿੱਚੋਂ ਲੰਘ ਰਹੀਆਂ ਹਨ। ਫਿਲਮ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਮਸ਼ਹੂਰ ਅਦਾਕਾਰ ਮਿਥੁਨ ਚੱਕਰਵਰਤੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਆਪਣੇ ਸਮੇਂ ਦੇ ਸੁਪਰਹਿੱਟ ਰਹੇ ਫਿਲਮੀ ਅਦਾਕਾਰ ਮਿਥੁਨ ਚੱਕਕਰਵਰਤੀ ਇਨ੍ਹੀਂ ਦਿਨੀਂ ਕਸ਼ਮੀਰ ਫਾਈਲਜ਼, ਵੈੱਬ ਸੀਰੀਜ਼ ਨਾਲ ਮਸੂਰੀ ਵਿੱਚ ਸ਼ੂ-ਟਿੰ-ਗ ਕਰ ਰਹੇ ਹਨ।
ਇਸ ਦੌਰਾਨ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਉਲਟੀਆਂ ਲੱਗ ਗਈਆਂ ਹਨ। ਜਿਸ ਕਾਰਨ ਸ਼ੂਟਿੰਗ ਦੌਰਾਨ ਵੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੇ ਕਾਰਨ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਹਸਪਤਾਲ ਤੋਂ ਇੱਕ ਡਾਕਟਰ ਦੀ ਟੀਮ ਸ਼ੂ-ਟਿੰ-ਗ ਵਾਲੀ ਜਗ੍ਹਾ ਆਈ ਹੋਈ ਹੈ। ਮਿਥੁਨ ਵੱਲੋਂ ਫ਼ਿਲਮਾਂ ਰਾਹੀਂ ਬਾਲੀਵੁੱਡ ਤੋਂ ਬੰਗਾਲੀ ਸਿਨੇਮਾ ਤੱਕ ਆਪਣਾ ਇੱਕ ਨਾਮ ਕਮਾਇਆ ਗਿਆ ਹੈ। ਉਹ ਡਿਸਕੋ ਡਾਂਸਰ ਦੇ ਨਾਮ ਨਾਲ ਆਪਣੇ ਪ੍ਰਸ਼ੰਸਕਾਂ ਵਿਚ ਕਾਫ਼ੀ ਹਰਮਨ-ਪਿਆਰੇ ਹਨ।
ਉਨ੍ਹਾਂ ਨੂੰ ਡਾਂਸ ਦੀ ਦੁਨੀਆ ਦੇ ਬੇਤਾਜ਼ ਬਾਦਸ਼ਾਹ ਵੀ ਮੰਨਿਆ ਜਾਂਦਾ ਹੈ। ਹੁਣ ਤੱਕ ਉਹਨਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਵਿਚ ਕੰਮ ਕੀਤਾ ਹੈ। ਮਿਥੁਨ ਚੱਕਰਵਰਤੀ ਦੀ ਗੱਲ ਕਰੀਏ ਤਾਂ ਇਸ ਅਦਾਕਾਰ ਨੂੰ ਆਖਰੀ ਵਾਰ 2019 ਦੀ ਥਿ੍ਲਰ ਫ਼ਿਲਮ ਦਿ ਤਸ਼ਕਿੰਟ ਫਾਈਲਜ਼ ਵਿਚ ਦੇਖਿਆ ਗਿਆ ਸੀ। ਜਿਸ ਵਿਚ ਉਨ੍ਹਾਂ ਦੇ ਨਾਲ ਨਸੀਰੂਦੀਨ ਸ਼ਾਹ ਅਤੇ ਸ਼ਵੇਤਾ ਬਾਸੂ ਨੇ ਅਧਿਐਨ ਕੀਤਾ ਸੀ। ਮਿਥੁਨ ਚਕਰਵਤੀ ਦਾ ਪੁੱਤਰ ਵੀ ਬਾਲੀਵੁੱਡ ਵਿੱਚ ਕੰਮ ਕਰ ਰਿਹਾ ਹੈ।
![](https://jagattmasha.com/wp-content/uploads/2020/12/Frame-Post-2020-12-20T173951.769-660x330.png)