Breaking News

ਹੁਣੇ ਹੁਣੇ ਜੇਲ ਚ ਬੰਦ ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ – ਹਰ ਕੋਈ ਹੋ ਗਿਆ ਹੈਰਾਨ

ਆਈ ਤਾਜਾ ਵੱਡੀ ਖਬਰ

ਇੱਕ ਪਾਸੇ ਕਿ ਉਨ੍ਹਾਂ ਦੇ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦੂਜੇ ਪਾਸੇ ਕੁਝ ਅਜਿਹੀਆਂ ਵੀਡੀਓ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਦਾ ਧਿਆਨ ਆਪਣੇ ਵੱਲ ਕੇਂਦ੍ਰਿਤ ਕਰ ਰਹੀਆਂ ਹਨ। ਇਸੇ ਤਰਾਂ ਇੱਕ ਹੋਰ ਗੁਰਮੀਤ ਰਾਮ ਰਹੀਮ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ।ਦਰਅਸਲ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਰਾਮ ਰਹੀਮ ਦੀ ਸਿਹਤ ਨਾਲ ਸਬੰਧਿਤ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ
ਕਿ ਉਨ੍ਹਾਂ ਨੂੰ ਅੱਜ ਪੀ ਜੀ ਆਈ ਚੰਡੀਗੜ੍ਹ ਹਸਪਤਾਲ ਦੇ ਵਿਚ ਲਿਆਇਆ ਗਿਆ ਸੀ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਸਾਧਵੀ ਯੋਨ ਸ਼ੋਸ਼ਣ ਮਾਮਲੇ ਵਿਚ ਜੇਲ੍ਹ ਵਿੱਚ ਬੰਦ ‌ਹਨ। ਜਿਸ ਦੇ ਚੱਲਦਿਆਂ ਸੁਰੱਖਿਆ ਲਈ ਹਸਪਤਾਲ ਦੇ ਰਸਤੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਪ੍ਰੰਤੂ ਫਿਲਹਾਲ ਇਹ ਕੋਈ ਇਸ ਸੰਬੰਧਿਤ ਕੋਈ ਪੁਖਤਾ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਂ ਨੂੰ ਕਿਸ ਬਿਮਾਰੀ ਦੇ ਚਲਦਿਆਂ ਉਨ੍ਹਾ ਨੂੰ ਜੇਰੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰੰਤੂ ਸੂਤਰਾਂ ਮੁਤਾਬਿਕ ਇਹ ਕਿਹਾ ਜਾ ਰਿਹਾ ਹੈ ਕਿ ਉਹ ਕਰੋਨਾ ਸਕਰਾਤਮਕ ਪਾਏ ਗਏ ਹਨ।

ਜਿਸ ਦੇ ਚਲਦਿਆ ਉਨ੍ਹਾਂ ਨੂੰ ਜੇਰੇ ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਲਜਾਇਆ ਗਿਆ। ਪ੍ਰੰਤੂ ਪ੍ਰਸ਼ਾਸ਼ਨ ਅਤੇ ਪੁਲਿਸ ਦੇ ਵੱਲੋਂ ਜਦੋਂ ਉਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਲਿਆਇਆ ਗਿਆ ਤਾਂ ਪੁਲਿਸ ਵੱਲੋਂ ਕਈ ਸਾਰੇ ਬਾਹਰ ਨਜ਼ਦੀਕ ਖੜ੍ਹੇ ਕਰ ਦਿੱਤੇ ਗਏ ਤਾਂ ਜੋ ਕਿਸੇ ਦੂਜੇ ਵਿਅਕਤੀ ਨੂੰ ਇਹ ਪਤਾ ਨਾ ਲੱਗ ਸਕੇ ਕਿ ਕੌਣ ਆਇਆ ਹੈ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਹਸਪਤਾਲ ਦੇ ਬਾਹਰ ਵੱਡੀ ਗਿਣਤੀ ਦੇ ਵਿੱਚ ਪੁਲੀਸ ਮੁਲਾਜ਼ਮ ਨੂੰ ਤਾਇਨਾਤ ਕੀਤਾ ਗਿਆ।

ਇਸ ਤੋਂ ਇਲਾਵਾ ਮੀਡੀਆ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕਵਰੇਜ ਕਰਨ ਤੋਂ ਰੋਕਿਆ ਗਿਆ ਹੈ। ਇਸ ਤੋਂ ਇਲਾਵਾ ਕੋਈ ਵੀ ਅਧਿਕਾਰੀ ਇਸ ਸਬੰਧੀ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ। ਫ਼ਿਲਹਾਲ ਕਿਸੇ ਵੀ ਅਧਿਕਾਰੀ ਦੇ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਜੇਲ੍ਹ ਤੋਂ ਹਸਪਤਾਲ ਲਿਆਇਆ ਗਿਆ ਹੈ।

Check Also

ਚਲ ਰਹੇ ਵਿਆਹ ਚ ਅਚਾਨਕ ਸੇਹਰਾ ਸਜਾਉਣ ਲਗੇ ਹੋਈ ਲਾੜੇ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ  ਵਿਆਹ ਦੇ ਮੌਕੇ ਤੇ ਜਿਥੇ ਪਰਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ …