Breaking News

ਹੁਣੇ ਹੁਣੇ ਡੇਰਾ ਰਾਧਾ ਸਵਾਮੀ ਬਿਆਸ ਤੋਂ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚ ਜਿਥੇ ਤਾਲਾਬੰਦੀ ਕੀਤੀ ਗਈ ਹੈ, ਉਥੇ ਹੀ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਕੀਤਾ ਗਿਆ ਹੈ ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਦੇ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 10 ਕਰ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕਿਸੇ ਵੀ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਸਮਾਗਮ ਉਪਰ ਇੱਕਠ ਕਰਨ ਉਪਰ ਵੀ ਮਨਾਹੀ ਕੀਤੀ ਗਈ ਹੈ। ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਹੁਣ ਡੇਰਾ ਰਾਧਾ ਸਵਾਮੀ ਬਿਆਸ ਤੋਂ ਆਈ ਵੱਡੀ ਖਬਰ ਸਾਹਮਣੇ ਆਈ ਹੈ,ਜਿੱਥੇ ਇਹ ਐਲਾਨ ਹੋ ਗਿਆ ਹੈ। ਦੇਸ਼ ਅੰਦਰ ਜਿਥੇ ਕਰੋਨਾ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਕਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਮਦਦ ਕਰਨ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸੰਸਥਾਵਾਂ ਨੂੰ ਵੀ ਮਦਦ ਕਰਨ ਲਈ ਆਖਿਆ ਗਿਆ ਹੈ।

ਹੁਣ ਭਾਰਤ ਵਿੱਚ ਕਰੋਨਾ ਕਾਰਨ ਪੈਦਾ ਹੋਏ ਸਿਹਤ ਸੰਬੰਧੀ ਚਿੰਤਾਜਨਕ ਹਾਲਾਤ ਦੀ ਵਜ੍ਹਾ ਨਾਲ ਡੇਰਾ ਬਿਆਸ ਅਤੇ ਭਾਰਤ ਦੇ ਸਾਰੇ ਸਤਿਸੰਗ ਸੈਂਟਰਜ਼ ‘ਚ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਨੂੰ 31 ਅਗਸਤ 2021 ਤੱਕ ਲਈ ਰੱਦ ਕਰ ਦਿੱਤਾ ਗਿਆ ਹੈ। ਸੰਸਥਾ ਵੱਲੋਂ ਇਹ ਫੈਸਲਾ ਭਾਰਤ ਵਿੱਚ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਹੁਣ ਡੇਰਾ ਬਿਆਸ ਅਤੇ ਭਾਰਤ ਦੇ ਸਾਰੇ ਸਤਿਸੰਗ ਸੈਂਟਰਜ਼ ਵਿਚ ਸੰਸਥਾ ਵੱਲੋਂ ਨਾਮਦਾਨ ਦਾ ਪ੍ਰੋਗਰਾਮ ਵੀ ਨਹੀਂ ਕਰਵਾਇਆ ਜਾਵੇਗਾ।

ਕਰੋਨਾ ਦੇ ਦੌਰ ਵਿੱਚ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਜਿੱਥੇ ਡੇਰਾ ਬਿਆਸ ਸਤਿਸੰਗ ਵੱਲੋਂ ਅੱਗੇ ਵਧ ਕੇ ਮਦਦ ਕੀਤੀ ਗਈ ਹੈ ਉਥੇ ਹੀ ਹੁਣ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਡੇਰੇ ਵਿਚ ਆਉਣ ਵਾਲੇ ਲੋਕਾਂ ਉਪਰ 31 ਅਗਸਤ 2021 ਤੱਕ ਪਾਬੰਦੀ ਲਗਾਈ ਹੈ , ਉਥੇ ਹੀ ਡੇਰੇ ਵੀ ਬੰਦ ਰਹਿਣਗੇ। ਕਰੋਨਾ ਦੇ ਕਾਰਨ ਬਹੁਤ ਕੁਝ ਪ੍ਰਭਾਵਤ ਹੋ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …