Breaking News

ਹੁਣੇ ਹੁਣੇ ਨਿਊਜੀਲੈਂਡ ਚ 51 ਲੋਥਾਂ ਵਿਛਾਉਣ ਵਾਲੇ ਨੂੰ ਅਦਾਲਤ ਨੇ ਸੁਣਾਈ ਇਹ

ਇਸ ਵੇਲੇ ਦੀ ਵੱਡੀ ਖਬਰ ਨਿਊਜੀਲੈਂਡ ਤੋਂ ਆ ਰਹੀ ਹੈ

ਨਿਊਜ਼ੀਲੈਂਡ ‘ਚ ਪਿਛਲੇ ਸਾਲ ਕ੍ਰਾਈਸਟਚਰਚ ਦੀਆਂ ਦੋ ਮਸਜਿਦਾਂ ‘ਤੇ। ਹ -ਮ -ਲਾ। ਕਰਨ ਵਾਲੇ ਨੂੰ ਅਦਾਲਤ ਨੇ ਉਮਰ ਭਰ ਲਈ ਜੇਲ੍ਹ ‘ਚ ਰੱਖਣ ਦਾ ਫ਼ੈਸਲਾ ਸੁਣਾ ਦਿੱਤਾ ਹੈ। ਨਿਊਜ਼ੀਲੈਂਡ ‘ਚ ਪਹਿਲੀ ਵਾਰ ਅਜਿਹਾ ਹੋਇਆ ਹੈ ਇਸ ਕੈਦੀ ਨੂੰ ਕਦੇ ਵੀ ਪੈਰੋਲ ਨਹੀਂ ਦਿੱਤੀ ਜਾਵੇਗੀ। ਭਾਵ ਸਾਰੀ ਉਮਰ ਜੇਲ੍ਹ ‘ਚ ਗੁਜ਼ਾਰਨੀ ਪਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰਾਈਸਟਚਰਚ ਹਾਈਕੋਰਟ ਦੇ ਜੱਜ ਕੈਮੇਰੋਨ ਮੈਂਡਰ ਨੇ ਫੈਸਲਾ ਸੁਣਾਉਣ ਤੋਂ ਪਹਿਲਾਂ। ਲੋਕਾਂ ਦੇ ਨਾਵਾਂ ਅਤੇ ਓਹਨਾ ਪਰਿਵਾਰ ਦੇ ਨਾਂ ਬੋਲੇ। ਜਿਸ ਪਿੱਛੋਂ ਜ਼ਖਮੀ ਹੋਏ ਲੋਕਾਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ। ਫ਼ੈਸਲੇ ਦੀ ਉਡੀਕ ‘ਚ ਕੋਰਟ ਦੀ ਪਬਲਿਕ ਗੈਲਰੀ ਅਤੇ ਸੱਤ ਕਮਰੇ ਪਰਿਵਾਰਾਂ ਦੇ ਮੈਂਬਰਾਂ ਨਾਲ ਭਰੇ ਹੋਏ ਸਨ।

ਜੱਜ ਨੇ ਕਿਹਾ ਕਿ ਇਸ ਆਦਮੀ ਨੇ ਕਿਸੇ ਤੇ ਵੀ ਬਿਲਕੁਲ ‘ਵੀ। ਤ – ਰ – ਸ। ਨਹੀਂ ਕੀਤਾ। ਇੱਥੋਂ ਤੱਕ ਜਿਹੜੇ ਲੋਕ ਜ਼ਖਮੀ ਸਨ, ਉਨ੍ਹਾਂ ਨੂੰ ਵੀ ਨਹੀਂ। ਬ ਖ ਸ਼ਿ – ਆ। ਜੱਜ ਅਨੁਸਾਰ ਅਜਿਹੇ ਬੰਦੇ ਲੀ ਸਾਡੇ ਦੇਸ਼ ਵਿਚ ਇਸ ਤੋਂ ਸ ਖ – ਤ ਕੋਈ ਹੋਰ ਕਨੂੰਨ ਨਹੀਂ ਸੀ ਨਹੀਂ ਤਾਂ ਅਸੀਂ ਇਸ ਨੂੰ ਉਹ। ਸ – ਜਾ। ਸੁਣਾਉਂਦੇ ਕੇ ਰਹਿੰਦੀ ਦੁਨੀਆਂ ਤਕ ਲੋਕ ਯਾਦ ਕਰਦੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …