Breaking News

ਹੁਣੇ ਹੁਣੇ ਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ , ਦਰਜਨਾਂ ਹੋਏ ਜਖਮੀ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਸਾਰੇ ਦੇਸ਼ ਸੰਕਟ ਦੀ ਸਥਿਤੀ ਵਿੱਚੋਂ ਲੰਘ ਰਹੇ ਹਨ। ਅਰਥਚਾਰਾ ਪ੍ਰਭਾਵਤ ਹੋਣ ਕਾਰਨ ਹਰ ਇੱਕ ਕੰਮ ਕਾਜ ਮੰਦੀ ਦੇ ਦੌਰ ਵਿਚੋਂ ਲੰਘ ਰਿਹਾ ਹੈ। ਅਜਿਹੇ ਵਿੱਚ ਕੁਝ ਲੋਕ ਇਕ ਸੂਬੇ ਤੋਂ ਦੂਜੇ ਸੂਬੇ ਦਾ ਸਫ਼ਰ ਤੈਅ ਕਰਦੇ ਹਨ ਤਾਂ ਕਿ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ। ਪਰ ਕੀ ਵਾਰ ਰਸਤੇ ਦੇ ਵਿਚ ਕੁਝ ਮਾੜਾ ਹੋ ਜਾਂਦਾ ਹੈ।

ਇਕ ਦੁੱਖ ਭਰੀ ਖ਼ਬਰ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਤੋਂ ਆ ਰਹੀ ਹੈ ਜਿੱਥੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇੱਕ ਟਰੱਕ ਅਤੇ ਕੈਂਟਰ ਦੀ ਆਪਸ ਵਿੱਚ ਹੋਈ ਟੱ -ਕ- ਰ ਕਾਰਨ 20 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਇਹ ਮਾਮਲਾ ਸ਼ੇਖਾਂ-ਧੂਰੀ ਰੋਡ ‘ਤੇ ਦੱਸਿਆ ਜਾ ਰਿਹਾ ਹੈ ਜਿੱਥੇ ਇੱਕ ਤੂੜੀ ਨਾਲ ਭਰੇ ਟਰੱਕ ਦੀ ਟੱ -ਕ- ਰ ਮਜ਼ਦੂਰਾਂ ਨਾਲ ਭਰੇ ਕੈਂਟਰ ਦੇ ਨਾਲ ਜਾ ਹੋਈ।

ਇਸ ਕਾਰਨ ਕੈਂਟਰ ਵਿੱਚ ਮੌਜੂਦ ਮਜ਼ਦੂਰਾਂ ਨੂੰ ਕਾਫੀ ਸੱ – ਟਾਂ ਵੱਜੀਆਂ। ਇੱਕ ਮਜ਼ਦੂਰ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਮੌਕੇ ‘ਤੇ ਹੀ ਦ -ਮ ਤੋ – – ੜ ਦਿੱਤਾ। ਬਾਕੀ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਦੇ ਨਾਲ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਨ੍ਹਾਂ ਦਾ ਇਲਾਜ ਕੀਤਾ ਗਿਆ ਅਤੇ 3-4 ਦੀ ਮਜ਼ਦੂਰਾਂ ਦੀ ਹਾਲਤ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਵੱਡੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਜ਼ਖਮੀ ਮਜ਼ਦੂਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਬਿਹਾਰ ਤੋਂ ਕੰਮ ਦੀ ਭਾਲ ਵਿੱਚ ਪੰਜਾਬ ਆਏ ਸਨ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਉਨ੍ਹਾਂ ਨਾਲ ਏਦਾਂ ਵਾਪਰ ਜਾਏਗਾ। ਇਸ ਹੋਏ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਦਾ ਕਿਹਾ ਜਾਣਾ ਹੈ ਕਿ ਇਸ ਹਾਦਸੇ ਦੇ ਦੋਸ਼ੀਆਂ ਨੂੰ ਜਲਦ ਹੀ ਲੱਭ ਲਿਆ ਜਾਏਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …