Breaking News

ਹੁਣੇ ਹੁਣੇ ਪੰਜਾਬ ਚ ਇਹਨਾਂ ਵਿਦਿਆਰਥੀਆਂ ਬਾਰੇ ਹੋ ਗਿਆ ਇਹ ਐਲਾਨ , ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਸ਼ੁਰੂ ਹੋਈ ਇਸ ਕਰੋਨਾ ਦੀ ਮਾਰ ਜਿੱਥੇ ਸਾਰੇ ਦੇਸ਼ਾਂ ਵਿਚ ਪੈ ਰਹੀ ਹੈ ਉਥੇ ਹੀ ਇਸ ਕਰੋਨਾ ਨੇ ਵੱਖ-ਵੱਖ ਖੇਤਰਾਂ ਨੂੰ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ। ਇਸ ਕਾਨੂੰਨ ਦੀ ਰੋਕਥਾਮ ਲਈ ਜਿੱਥੇ ਤਾਲਾਬੰਦੀ ਦੌਰਾਨ ਬਹੁਤ ਸਾਰੇ ਉਦਯੋਗਿਕ ਜਗਤ ਨੂੰ ਬੰਦ ਕੀਤੇ ਜਾਣ ਨਾਲ ਕਾਰੋਬਾਰ ਠੱਪ ਹੋ ਗਏ ਹਨ ਅਤੇ ਲੋਕ ਬੇਰੋਜ਼ਗਾਰ ਹੋ ਗਏ ਹਨ ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮਾਰਚ ਤੋ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਵਿਚ ਸਕੂਲਾਂ ਨੂੰ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਬੱਚਿਆਂ ਦੀ ਪੜ੍ਹਾਈ ਉਪਰ ਇਸ ਕੋਰੋਨਾ ਦਾ ਅਸਰ ਨਾ ਹੋ ਸਕੇ।

ਹੁਣ ਪੰਜਾਬ ਵਿੱਚ ਇਨ੍ਹਾਂ ਵਿਦਿਆਰਥੀਆਂ ਬਾਰੇ ਐਲਾਨ ਹੋ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਆਨਲਾਈਨ ਪੜ੍ਹਾਈ ਜਾਰੀ ਕੀਤੀ ਗਈ ਹੈ ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਸੀ। ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਜਿੱਥੇ ਰੱਦ ਕੀਤਾ ਗਿਆ ਉਥੇ ਹੀ ਸਰਕਾਰ ਵੱਲੋਂ ਬੱਚਿਆਂ ਨੂੰ ਬਿਨ੍ਹਾਂ ਪ੍ਰੀਖਿਆਵਾਂ ਤੋਂ ਅਗਲੀਆਂ ਕਲਾਸਾਂ ਵਿੱਚ ਕਰ ਦਿੱਤੇ ਜਾਣ ਦਾ ਐਲਾਨ ਵੀ 15 ਅਪ੍ਰੈਲ ਨੂੰ ਕਰ ਦਿੱਤਾ ਗਿਆ ਸੀ।

ਦਸਵੀ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਸਕੂਲਾਂ ਨੂੰ ਬੱਚਿਆਂ ਦੇ ਪ੍ਰੀ ਬੋਰਡ ਪ੍ਰੀਖਿਆਵਾਂ ਦੇ ਅਧਾਰ ਤੇ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਸੂਬੇ ਦੇ ਸਾਰੇ ਸਕੂਲਾਂ ਵੱਲੋਂ ਤਕਰੀਬਨ ਸਾਢੇ ਤਿੰਨ ਲੱਖ ਵਿਦਿਆਰਥੀਆਂ ਦੇ ਨਤੀਜੇ ਤਿਆਰ ਕੀਤੇ ਜਾ ਰਹੇ ਹਨ। ਦਸਵੀ ਕਲਾਸ ਦੇ ਬੱਚੇ ਬਹੁਤ ਹੀ ਬੇਸਬਰੀ ਨਾਲ ਆਪਣੇ ਨਤੀਜੇ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ। 2020-21 ਦੀ ਦਸਵੀਂ ਕਲਾਸ ਦੀ ਪ੍ਰੀਖਿਆ ਅਪ੍ਰੈਲ ਵਿੱਚ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਸੀ।

ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇਸ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ। ਉਸ ਸਮੇਂ ਵਿਦਿਆਰਥੀਆਂ ਨੂੰ ਰੋਲ ਨੰਬਰ ਵੀ ਜਾਰੀ ਨਹੀਂ ਕੀਤੇ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ। ਇਸ ਨਤੀਜੇ ਦੇ ਐਲਾਨ ਨੂੰ ਲੈ ਕੇ ਬੋਰਡ ਦੇ ਅਧਿਕਾਰੀ ਸਰਕਾਰੀ ਫਰਮਾਨ ਦੇ ਇੰਤਜ਼ਾਰ ਵਿੱਚ ਹਨ। ਉਥੇ ਹੀ ਬੱਚਿਆਂ ਵਿੱਚ ਆਪਣਾ ਨਤੀਜਾ ਜਲਦੀ ਆ ਜਾਣ ਦੀ ਖੁਸ਼ੀ ਵੇਖੀ ਜਾ ਰਹੀ ਹੈ।

Check Also

ਪੰਜਾਬ ਸਰਕਾਰ ਵਲੋਂ ਏਨੀ ਤਰੀਕ ਤੋਂ ਏਨੀ ਤਰੀਕ ਤੱਕ ਸੂਬੇ ਭਰ ਦੇ ਸਕੂਲਾਂ ਚ ਛੁੱਟੀਆਂ ਦਾ ਕੀਤਾ ਗਿਆ ਐਲਾਨ

ਆਈ ਤਾਜਾ ਵੱਡੀ ਖਬਰ  ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਸੂਬੇ ਦੇ ਸਾਰੇ ਸਕੂਲਾਂ ਵਿਚ ਜਲਦ ਹੋਣਗੀਆਂ …