Breaking News

ਹੁਣੇ ਹੁਣੇ ਪੰਜਾਬ ਚ ਲਗੇ ਲੋਥਾਂ ਦੇ ਢੇਰ ਹੋਈਆਂ ਏਨੀਆਂ ਜਿਆਦਾ ਮੌਤਾਂ ਛਾਇਆ ਸਾਰੇ ਪਾਸੇ ਸੋਗ

ਹੋਈਆਂ ਏਨੀਆਂ ਜਿਆਦਾ ਮੌਤਾਂ ਛਾਇਆ ਸਾਰੇ ਪਾਸੇ ਸੋਗ

ਪੰਜਾਬ ਚ ਇਸ ਵੇਲੇ ਦੀ ਖਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ ਏਨੀਆਂ ਜਿਆਦਾ ਮੌਤਾਂ ਦੇਖਕੇ ਵਿਰਾਗ ਦਾ ਮਾਹੌਲ ਬਣ ਗਿਆ ਹੈ। ਇਸ ਖਬਰ ਦੇ ਆਉਣ ਨਾਲ ਸਰਕਾਰ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ।

ਚੰਡੀਗੜ੍ਹ: ਜ਼ ਹਿ ਰੀ ਲੀ। ਸ਼ ਰਾ ਬ। ਮਾਮਲੇ ‘ਚ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।ਤਾਜ਼ਾ ਅੰਕੜਿਆਂ ਮੁਤਾਬਿਕ 80 ਲੋਕਾਂ ਦੀ ਸ਼ ਰਾ ਬ ਪੀਣ ਕਾਰਨ ਮੌਤ ਹੋ ਗਈ ਹੈ।ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇਹਾਤੀ, ਗੁਰਦਾਸਪੁਰ, ਤਰਨਤਾਰਨ, ਰਾਜਪੁਰਾ ‘ਤੇ ਸ਼ੰਬੂ ਬਾਡਰ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕਰ 17 ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਹੁਣ ਤੱਕ ਇਸ ਮਾਮਲੇ ‘ਚ ਕੁੱਲ 25 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

test news –

test news a test post Post Views: 27