Breaking News

ਹੁਣੇ ਹੁਣੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਦੇਖੋ ਕਿਸਾਨਾਂ ਨੇ ਕੀ ਕੀਤਾ

ਹੁਣੇ ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਭਾਪਾ ਦੇ ਪ੍ਰਧਾਨ ਦੇ ਪ੍ਰਧਾਨ ਦੇ ਬਾਰੇ ਵਿਚ ਆ ਰਹੀ ਹੈ। ਕਿਸਾਨਾਂ ਦੇ ਦੁਆਰਾ ਖੇਤੀ ਬਿੱਲਾਂ ਦੇ ਵਿਰੋਧ ਵਿਚ ਲਗਾਤਾਰ ਰੋਸ ਪ੍ਰਦਰਸ਼ਨ ਕੀ ਦਿਨਾਂ ਤੋਂ ਜਾਰੀ ਹੈ। ਕਿਸਾਨ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਨ ਕੇ ਇਹਨਾਂ ਬਿੱਲਾਂ ਨੂੰ ਜਲਦੇ ਤੋਂ ਜਲਦੀ ਵਾਪਸ ਲਿਆ ਜਾਵੇ ਪਰ ਮੋਦੀ ਸਰਕਾਰ ਕਿਸਾਨ ਦੀ ਇਹ ਮੰਗ ਨਹੀਂ ਮੰਨ ਰਹੀ ਜਿਸਦਾ ਕਰਕੇ ਕਿਆਸਾਂ ਵਿਚ ਗੁੱਸਾ ਭਰਿਆ ਪਿਆ ਹੈ।

ਇਹੀ ਗੁੱਸਾ ਅੱਜ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਟਾਂਡਾ ਦੇ ਕੱਢ ਦਿੱਤਾ ਹੈ।ਉਹਨਾਂ ਤੇ ਅੱਜ। ਹ ਮ -ਲਾ। ਕੀਤਾ ਗਿਆ ਹੈ ਹਾਲਾਂਕਿ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਆਸਾਂ ਤੋਂ ਦੂਰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ ਗਿਆ ਹੈ । ਕਿਸਾਨਾਂ ਵਲੋਂ ਭਾਜਪਾ ਪ੍ਰਧਾਨ ਦੀ ਕਾਰ ਦੀ ਚੰਗੀ ਤਰਾਂ ਦੇ ਨਾਲ ਭੰ-ਨ-ਤੋ-ੜ ਵੀ ਕੀਤੀ ਗਈ ਅਤੇ ਫਿਰ ਕਿਸਾਨਾਂ ਨੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕੇ ਚੌਲਾਗ ਟੋਲ ਪਲਾਜ਼ਾ ‘ਤੇ ਧਰਨੇ ‘ਤੇ ਬੈਠੇ ਦੋਆਬਾ ਕਿਸਾਨ ਕਮੇਟੀ ਦੇ ਕਿਆਸਾਂ ਕਾਰਕੁੰਨਾਂ ਨੇ ਅੱਜ ਦੇਰ ਸ਼ਾਮ ਹਾਈਵੇ ‘ਤੇ ਜਾ ਰਹੇ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਰਸਤਾ ਰੋਕ ਕੇ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਭਾਜਪਾ ਅਸ਼ਵਨੀ ਸ਼ਰਮਾ ਦੀਆਂ ਗੱਡੀਆਂ ਦਾ ਕਾਫਲਾ ਜਲੰਧਰ ਤੋਂ ਭਾਜਪਾ ਦੀ ਇੱਕ ਮੀਟਿੰਗ ‘ਚ ਹਿੱਸਾ ਲੈਣ ਉਪਰੰਤ ਵਾਪਸ ਜਾ ਰਿਹਾ ਸੀ, ਜਿਸ ਦੌਰਾਨ ਰਸਤੇ ‘ਚ ਇਹ ਸਭ ਕੁਝ ਹੋ ਗਿਆ ਹੈ। ਇਸ ਖਬਰ ਦੇ ਆਉਣ ਨਾਲ ਸਾਰੇ ਪਾਸੇ ਇਸੇ ਹੀ ਖਬਰ ਦੇ ਚਰਚੇ ਹੋ ਰਹੇ ਹਨ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …