Breaking News

ਹੁਣੇ ਹੁਣੇ ਬਾਦਲ ਦੇ ਪਿੰਡ ਤੋਂ ਆਈ ਇਹ ਮਾੜੀ ਖਬਰ ਸਾਰੇ ਪੰਜਾਬ ਚ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਚ ਇਹਨਾਂ ਦਿਨਾਂ ਵਿਚ ਕਿਸਾਨ ਵਿਰੋਧੀ ਐਕਟ ਦਾ ਕਰਕੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ ਕਿਤੇ ਧਰਨੇ ਲਗਾਏ ਜਾ ਰਹੇ ਹਨ ਕਿਤੇ ਪੰਜਾਬ ਨੂੰ ਬੰਦ ਕਰਨ ਦੀਆਂ ਗਲ੍ਹਾਂ ਹੋ ਰਹੀਆਂ ਹਨ। ਹੁਣ ਇਸ ਖਬਰ ਦੇ ਆਉਣਾ ਨਾਲ ਸੋਗ ਛਾ ਗਿਆ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਸਵੇਰੇ। ਜ਼ ਹਿ ਰ। ਖਾਣ ਵਾਲੇ ਕਿਸਾਨ ਦੀ ਮੈਕਸ ਹਸਪਤਾਲ ਵਿੱਚ ਮੌਤ ਹੋ ਗਈ। ਖੇਤੀ ਬਿੱਲਾਂ ਦੇ। ਵਿ -ਰੋ ਧ। ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਬਾਦਲ ਪਿੰਡ ਵਿੱਚ ਧਰਨੇ ਤੇ ਬੈਠੇ ਕਿਸਾਨਾਂ ਵਿੱਚ ਅੱਜ ਸਵੇਰੇ ਪ੍ਰੀਤਮ ਸਿੰਘ ਨਾਮ ਦੇ 55 ਸਾਲ ਦੇ ਕਿਸਾਨ ਨੇ। ਜ਼ ਹਿ ਰੀ – ਲੀ। ਚੀਜ਼ ਖਾ ਲਈ ਸੀ।

ਪ੍ਰੀਤਮ ਸਿੰਘ ਕਾਫ਼ੀ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ਤੇ ਸੀ ਅਤੇ ਉਸ ਦੇ ਸਾਥੀ ਦੱਸਦੇ ਹਨ ਕਿ ਪ੍ਰੀਤਮ ਰਾਤ ਭਰ ਸੁੱਤਾ ਨਹੀਂ ਅਤੇ ਕਾਫ਼ੀ। ਪ ਰੇ ਸ਼ਾ – ਨ। ਚੱਲ ਰਿਹਾ ਸੀ। ਉੱਠਦੇ ਹੀ ਪ੍ਰੀਤਮ ਨੇ। ਜ਼ ਹਿ ਰੀ – ਲੀ। ਚੀਜ਼ ਖਾ ਲਈ। ਉਸ ਨੂੰ ਬਾਦਲ ਪਿੰਡ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …