Breaking News

ਹੁਣੇ ਹੁਣੇ ਬੋਲੀਵੁਡ ਤੋਂ ਆਈ ਮਾੜੀ ਖਬਰ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ, ਜੈਕੀ ਸ਼ਰਾਫ ਨੇ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। ਪਰ ਜੇਕਰ ਪਿਛਲੇ ਕੁਝ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੇ ਸਕਰਾਤਮਕ ਕੇਸਾਂ ਵਿੱਚ ਕਮੀ ਪਾ ਜਾ ਰਹੀ ਹੈ। ਪਰ ਇਸ ਵਾਇਰਸ ਦੇ ਕਾਰਨ ਮ੍ਰਿਤਕਾਂ ਦੀ ਗਿਣਤੀ ਘੱਟਣ ਦਾ ਨਾਮ ਨਹੀਂ ਲੈ ਰਹੇ। ਦੂਜੇ ਪਾਸੇ ਜੇਕਰ ਇਸ ਸਮੇਂ ਬਾਲੀਵੁੱਡ ਦੀ ਗੱਲ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੇ ਕਾਰਨ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਇਸ ਖ਼ਬਰ ਤੋਂ ਬਾਅਦ ਬਾਲੀਵੁੱਡ ਵਿੱਚ ਹਰ ਪਾਸੇ ਮਾਤਮ ਛਾ ਗਿਆ।

ਦਰਅਸਲ ਇਹ ਖਬਰ ਨਜ਼ਰ ਆ ਰਹੀ ਹੈ ਕਿ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਜੈਕੀ ਸ਼ਰਾਫ ਦੇ ਸ਼ਸ਼ੀ ਦਾਦਾ ਮੇਕਅਪ ਆਰਟਿਸਟ ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਸੰਬੰਧੀ ਜਾਣਕਾਰੀ ਜੈਕੀ ਸ਼ਰਾਫ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ। ਉਨ੍ਹਾਂ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਉੱਤੇ ਆਪਣੀ ਮੇਕਅਪ ਆਰਟਿਸਟ ਨਾਲ ਉਨ੍ਹਾਂ ਨੂੰ ਯਾਦ ਕਰਦਿਆਂ ਇੱਕ ਫੋਟੋ ਸਾਂਝੀ ਕੀਤੀ ਹੈ। ਅਤੇ ਇਸ ਫੋਟੋ ਦੇ ਕੈਂਪਸਨ ਵਿੱਚ ਉਹ ਲਿਖਦੇ ਹਨ ਕਿ ਸ਼ਸ਼ੀ ਦਾਦਾ ਹਮੇਸ਼ਾ ਮੇਰੇ ਦਿਲ ਦੇ ਇਕ ਡੂੰਘੇ ਕੋਨੇ ਵਿੱਚ ਰਹਿਣਗੇ।

ਜੈਕੀ ਸ਼ਰਾਫ ਦੇ ਵੱਲੋਂ ਸਾਂਝੀ ਕੀਤੀ ਤਸਵੀਰ ਨੂੰ ਪ੍ਰਸੰਸਕਾਂ ਦੇ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ‌ ਅਤੇ ਸੋਸ਼ਲ ਮੀਡੀਆ ਤੇ ਇਹ ਬਹੁਤ ਵਾਇਰਲ ਹੋ ਰਹੀ ਹੈ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਕਈ ਵੱਡੇ ਸਿਤਾਰਿਆਂ ਦੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੈਕੀ ਦੇ ਮੇਕਅਪ ਆਰਟਿਸਟ ਦੀ ਉਮਰ 37 ਸਾਲਾਂ ਦੀ ਸੀ। ਉਹ ਜੈਕੀ ਦੇ ਕਾਫ਼ੀ ਨਜ਼ਦੀਕ ਹਨ।

ਦੱਸ ਦਈਏ ਕਿ ਇਸ ਉਪਰੰਤ ਅਨੁਪਮ ਖੇਰ ਦੇ ਮੇਕਅਪ ਆਰਟਿਸਟ ਵੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਈ ਸੀ। ਉਨ੍ਹਾਂ ਦੀ ਵੱਲੋਂ ਸੋਸ਼ਲ ਮੀਡੀਆ ਕੰਮ ਤੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਪ੍ਰਸ਼ੰਸਕਾਂ ਦੀ ਵਿੱਚ ਕਾਫੀ ਦੁਖੀ ਦਾ ਮਾਹੌਲ ਸੀ। ਪਰ ਅਚਾਨਕ ਇਸ ਖਬਰ ਦੇ ਨਾਲ ਬਾਲੀਵੁੱਡ ਦੇ ਵਿਚ ਹਲਚਲ ਮਚ ਗਈ।

Check Also

ਪੰਜਾਬ : ਸਹੇਲੀ ਨੂੰ ਸੜਕ ਤੇ ਖੜੀ ਦੇਖ ਦਿੱਤੀ ਸੀ ਲਿਫਟ , ਪਰ ਕਿ ਪਤਾ ਸੀ ਅੱਗੇ ਉਡੀਕ ਰਹੀ ਮੌਤ

ਆਈ ਤਾਜਾ ਵੱਡੀ ਖਬਰ ਹਰ ਰੋਜ਼ ਅਖਬਾਰਾਂ ਦੀਆਂ ਸੁਰਖੀਆਂ ਦੇ ਵਿੱਚ ਸੜਕੀ ਹਾਦਸਿਆਂ ਦੀਆਂ ਖਬਰਾਂ …