Breaking News

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਅਕਸ਼ੇ ਕੁਮਾਰ ਬਾਰੇ ਆਈ ਵੱਡੀ ਖਬਰ – ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਆਈ ਤਾਜਾ ਵੱਡੀ ਖਬਰ

ਕਿਸਾਨੀ ਸੰਘਰਸ਼ ਵਿੱਚ ਜਿੱਥੇ ਬਹੁਤ ਸਾਰੇ ਫਿਲਮੀਂ ਅਦਾਕਾਰਾਂ ਵੱਲੋਂ ਹਮਾਇਤ ਕਰਨ ਤੇ ਉਨ੍ਹਾਂ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਉਥੇ ਹੀ ਬਹੁਤ ਸਾਰੇ ਫਿਲਮੀ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ। ਫਿਲਮੀ ਕਲਾਕਾਰ ਕਿਸਾਨੀ ਸੰਘਰਸ਼ ਕਾਰਨ ਚਰਚਾ ਵਿੱਚ ਹਨ ਪਹਿਲਾਂ ਡਰੱਗਜ਼ ਦੇ ਕਾਰਨ ਵੀ ਬਹੁਤ ਸਾਰੇ ਫ਼ਿਲਮੀ ਅਦਾਕਾਰ ਚਰਚਾ ਵਿਚ ਰਹੇ ਹਨ। ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਫਿਲਮਾਂ ਦੇ ਵਿੱਚ ਪੰਜਾਬੀਆਂ ਦੇ ਕਿਰਦਾਰ ਨਿਭਾ ਕੇ ਖ਼ੂਬ ਵਾਹ-ਵਾਹ ਖੱਟੀ ਜਾ ਰਹੀ ਹੈ।

ਉੱਥੇ ਹੀ ਬਹੁਤ ਸਾਰੇ ਫਿਲਮੀ ਕਲਾਕਾਰਾਂ ਵੱਲੋਂ ਕਿਸਾਨੀ ਸੰਘਰਸ਼ ਬਾਰੇ ਕੁਝ ਨਾ ਕਹਿਣ ਕਾਰਨ ਉਨ੍ਹਾਂ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੀਆਂ ਹਿੰਦੀ ਫ਼ਿਲਮਾਂ ਦੇ ਵਿੱਚ ਕਲਾਕਾਰ ਪੰਜਾਬੀਆਂ ਦੇ ਕਿਰਦਾਰ ਨਿਭਾ ਕੇ ਅੱਗੇ ਆਏ ਹਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ, ਤੇ ਅਕਸ਼ੈ ਕੁਮਾਰ ਵੱਲੋਂ ਲੋਕਾਂ ਨੂੰ ਇਕ ਖਾਸ ਅਪੀਲ ਵੀ ਕੀਤੀ ਜਾ ਰਹੀ ਹੈ। ਜਿੱਥੇ ਮਸ਼ਹੂਰ ਅਦਾਕਾਰਾ ਆਪਣੀਆਂ ਫਿਲਮਾਂ ਦੇ ਕਾਰਨ ਆਪਣੇ ਪ੍ਰਸ਼ੰਸਕਾਂ ਵਿਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ।

ਉੱਥੇ ਹੀ ਹੁਣ ਅਕਸ਼ੈ ਕੁਮਾਰ ਵੱਲੋਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਘਰ ਵਿੱਚ ਹੀ ਵੀਡੀਓ ਸ਼ੂ- ਟ ਕਰ ਕੇ ਉਹਨਾਂ ਨਾਲ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅਕਸ਼ੇ ਕੁਮਾਰ ਵੱਲੋਂ ਇੱਕ ਹਿੰਦੂ ਮਹਾਕਾਵਿ ਰਮਾਇਣ ਵਿੱਚੋਂ ਇਕ ਕਹਾਣੀ ਸੁਣਾ ਕੇ ਆਪਣੇ ਪ੍ਰਸ਼ੰਸਕਾ ਨੂੰ ਅਯੁੱਧਿਆ ਵਿਚ ਬਣਾਏ ਜਾ ਰਹੇ ਰਾਮ ਮੰਦਰ ਦੇ ਨਿਰਮਾਣ ਵਿੱਚ ਦਾਨ ਕਰਨ ਅਤੇ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਆਪਣੀ ਇਸ ਵੀਡੀਓ ਵਿਚ ਕਿਹਾ ਹੈ ਕੇ ਭਗਵਾਨ ਸ੍ਰੀ ਰਾਮ ਦਾ ਅਯੋਧਿਆ ਵਿੱਚ ਇੱਕ ਵੱਡਾ ਮੰਦਰ ਉਸਾਰਿਆ ਜਾ ਰਿਹਾ ਹੈ।

ਜਿਸ ਲਈ ਸਭ ਲੋਕਾਂ ਨੂੰ ਇਸ ਕੀਤੇ ਜਾ ਰਹੇ ਕਾਰਜ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੀ ਸ਼ੁਰੁਆਤ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਗਿਲਹਿਰੀ ਦੀ ਕਹਾਣੀ ਆਪਣੀ ਬੇਟੀ ਨਿਤਾਰਾ ਨੂੰ ਰਾਤ ਸਮੇਂ ਸੁਣਾਈ ਗਈ ਸੀ। ਇਸ ਕਹਾਣੀ ਵਿੱਚ ਉਸ ਸਹਿਯੋਗ ਦੀ ਜਾਣਕਾਰੀ ਦਿੱਤੀ ਗਈ ਸੀ ਜਿਸ ਨੇ ਰਾਮਸੇਤੂ ਦੇ ਨਿਰਮਾਣ ਵਿੱਚ ਯੋਗਦਾਨ ਪਾਇਆ ਸੀ। ਜਿਸ ਕਾਰਨ ਬਣਾਏ ਗਏ ਪੁੱਲ ਉੱਪਰ ਦੀ ਭਗਵਾਨ ਰਾਮ ਵੱਲੋਂ ਲੰਕਾ ਵਿੱਚ ਪਰਵੇਸ਼ ਕੀਤਾ ਗਿਆ ਸੀ।

Check Also

ਪੰਜਾਬ ਚ ਇਥੇ ਖਾਲੀ ਪਏ ਪਲਾਟ ਚ ਹੋਇਆ ਖੌਫਨਾਕ ਕਾਂਡ , ਇਲਾਕੇ ਚ ਫੈਲੀ ਸਨਸਨੀ

ਆਈ ਤਾਜਾ ਵੱਡੀ ਖਬਰ  ਪੰਜਾਬ ਦੇ ਹਾਲਾਤ ਦਿਨ ਪ੍ਰਤੀਦਿਨ ਵੱਧ ਤੋਂ ਬਦਤਰ ਹੁੰਦੇ ਹੋਏ ਨਜ਼ਰ …