Breaking News

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਸਟਾਰ ਸੰਜੇ ਦੱਤ ਬਾਰੇ ਆਈ ਵੱਡੀ ਖਬਰ ਹੋ ਰਹੀਆਂ ਅਰਦਾਸਾਂ

ਹੁਣੇ ਆਈ ਤਾਜਾ ਵੱਡੀ ਖਬਰ

ਇਹ ਸਾਲ ਬੋਲੀਵੁਡ ਲਈ ਬਹੁਤ ਜਿਆਦਾ ਹੀ ਮਾੜਾ ਰਿਹਾ ਹੈ। ਇਸ ਸਾਲ ਕਈ ਸੁਪਰਸਟਾਰ ਇਸ ਦੁਨੀਆਂ ਤੋਂ ਹਮੇਸ਼ਾ ਲਈ ਚਲੇ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਬੋਲੀਵੁਡ ਦੇ ਸੁਪਰਸਟਾਰ ਸੰਜੇ ਦੱਤ ਵੀ ਕੋਰੋਨਾ ਪੀੜਤ ਨਿਕਲੇ ਹਨ।

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ। ਜਿਥੇ ਬੋਲੀਵੁਡ ਦੇ ਸੁਪਰਸਟਾਰ ਸੰਜੇ ਦੱਤ ਦੀ ਤਬੀਅਤ ਜਿਆਦਾ ਖਰਾਬ ਹੋਣ ਦੇ ਕਾਰਨ ਅੱਜ ਅਚਾਨਕ ਫੇਫੜਿਆਂ ਦੇ ਕੈਂਸਰ ਤੋਂ ਪੀੜਤ ਸੰਜੇ ਦੱਤ ਆਪਣਾ ਇਲਾਜ਼ ਕਰਵਾਉਣ ਲਈ ਅੱਜ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ । ਸੰਜੇ ਦੱਤ ਦਾ ਫੇਫੜਿਆਂ ਦਾ ਕੈਂਸਰ ਅਡਵਾਂਸ ਸਟੇਜ ਵਿੱਚ ਪਹੁੰਚ ਗਿਆ ਹੈ।

ਸੰਜੇ ਦੱਤ ਨੂੰ ਇਸ ਸ਼ਨੀਵਾਰ ਯਾਨੀ 15 ਅਗਸਤ ਨੂੰ ਇਕ ਟੈਸਟ ਲਈ ਅੰਬਾਨੀ ਹਸਪਤਾਲ ‘ਚ ਦੇਖਿਆ ਗਿਆ ਸੀ, ਫਿਰ ਉਸ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਸੰਜੇ ਦੱਤ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਕਈ ਟੈਸਟ ਕਰਵਾਏ ਗਏ। ਸ਼ਾਮ 5.15 ਵਜੇ ਸੰਜੇ ਦੱਤ ਲੀਲਾਵਤੀ ਤੋਂ ਆਪਣੇ ਘਰ ਲਈ ਰਵਾਨਾ ਹੋਏ।

ਅੱਜ ਸ਼ਾਮ ਕਰੀਬ 7.00 ਵਜੇ ਸੰਜੇ ਦੱਤ ਬਾਂਦਰਾ ਦੀ ਇੰਪੀਰੀਅਲ ਹਾਈਟ ਬਿਲਡਿੰਗ ਤੋਂ ਹਸਪਤਾਲ ਦਾਖਲ ਹੋਣ ਲਈ ਹੇਠਾਂ ਆਏ। ਇਸ ਵੇਲੇ ਉਨ੍ਹਾਂ ਨੂੰ ਅਲਵਿਦਾ ਕਹਿਣ ਲਈ ਉਨ੍ਹਾਂ ਦੀ ਪਤਨੀ ਮਾਨਿਅਤਾ ਦੱਤ, ਉਨ੍ਹਾਂ ਦੀਆਂ ਦੋਵੇਂ ਭੈਣਾਂ- ਪ੍ਰਿਆ ਦੱਤ, ਨਮਰਤਾ ਦੱਤ ਵੀ ਦਿਖਾਈ ਦਿੱਤੇ। ਨਾਲ ਹੀ ਉਨ੍ਹਾਂ ਦੇ ਕੁਝ ਕਰੀਬੀ ਵੀ ਵੇਖੇ ਗਏ। ਉਸ ਸਮੇਂ ਸੰਜੇ ਦੱਤ ਬਹੁਤ ਸ਼ਾਂਤ ਦਿਖਾਈ ਦੇ ਰਹੇ ਸੀ ਅਤੇ ਜਾਂਦੇ ਹੋਏ ਉਨ੍ਹਾਂ ਇਕੱਤਰ ਹੋਏ ਫੋਟੋਗ੍ਰਾਫ਼ਰਸ ਨੂੰ ਵਿਕਟਰੀ ਦਾ ਚਿੰਨ੍ਹ ਦਿਖਾ ਕੇ ਉਨ੍ਹਾਂ ਲਈ ਅਰਦਾਸ ਕਰਨ ਲਈ ਵੀ ਕਿਹਾ।

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …