Breaking News

ਹੁਣੇ ਹੁਣੇ ਰਾਧਾ ਸਵਾਮੀ ਡੇਰਾ ਬਿਆਸ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਤਾਜਾ ਵੱਡੀ ਖਬਰ ਰਾਧਾ ਸਵਾਮੀ ਡੇਰਾ ਬਿਆਸ ਤੋਂ ਆ ਰਹੀ ਜਿਥੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਭਰ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਡੇਰਾ ਬਿਆਸ ‘ਚ ਵਲੋਂ ਦੇਸ਼ ਦੇ ਸਾਰੇ ਸਤਿਸੰਗ ਭਵਨਾਂ ‘ਤੇ ਆਉਣ ਵਾਲੀ ਸੰਗਤ ਤੇ ਯਾਤਰੀਆਂ ਦੀ ਆਮਦ ‘ਤੇ 31 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਇਸ ਦੌਰਾਨ ਡੇਰੇ ਦੇ ਅੰਦਰ ਬਣੀਆਂ ਸਾਰੀਆਂ ਸ਼ੈੱਡਾਂ, ਸਰਾਵਾਂ, ਰਹਿਣ ਬਸੇਰੇ ਵੀ ਪੂਰੀ ਤਰ੍ਹਾਂ ਬੰਦ ਰਹਿਣਗੇ। ਇਥੇ ਦੱਸ ਦੇਈਏ ਕਿ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਡੇਰਾ ਬਿਆਸ ‘ਚ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਰੱਦ ਕੀਤੇ ਗਏ ਹਨ, ਜਿਸ ਕਾਰਨ ਸੰਗਤਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …