ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਰਾਹੁਲ ਗਾਂਧੀ ਦੇ ਨਜਦੀਕ ਮੰਨੇ ਜਾਂਦੇ MLA ਨੇ ਅੱਜ ਅਚਾਨਕ ਅਸਤੀਫਾ ਦੇ ਦਿੱਤਾ ਹੈ। ਜਿਸ ਦੀ ਪੁਸ਼ਟੀ ਓਹਨਾ ਨੇ ਆਪਣੇ ਫੇਸਬੂਕ ਪੇਜ ਤੇ ਦਿੱਤੀ ਹੈ। ਇਹ ਅਸਤੀਫਾ ਕੇਂਦਰ ਸਰਕਾਰ ਵੱਲੋਂ ਕਿਸਾਨ ਵਿ -ਰੋਧੀ – ਬਿਲ ਪਾਸ ਕਰਨ ਦੇ ਵਿ ਰੋ – ਧ ਵਿੱਚ ਦਿੱਤਾ ਗਿਆ ਹੈ।
ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿਲ ਪਾਸ ਕਰਨ ਦੇ ਵਿ – ਰੋ – ਧ ਵਿੱਚ ਅੱਜ ਵਿਧਾਇਕ ਦੇ ਅਹੁਦੇ ਤੋ ਅਸਤੀਫ਼ਾ ਦੇ ਦਿੱਤਾ ਹੈ।
ਕੁਲਜੀਤ ਨਾਗਰਾ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੇ ਅਸਤੀਫੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਅਕਾਲੀ ਸਰਕਾਰ ਵੱਲੋਂ ਕਿਸਾਨ ਬਿੱਲ ਪਾਸ ਕੀਤੇ ਜਾਣ ਤੇ ਮੈਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੇ ਹੱਕਾਂ ਦੀ ਪੂਰਤੀ ਕਰਦਾ ਹਾਂ ਭਾਵੇਂ ਕਿ ਉਨ੍ਹਾਂ ਨੇ ਆਪਣੇ ਫੇਸਬੁੱਕ ਅਕਾਊਂਟ ਤੇ ਅਸਤੀਫ਼ੇ ਦੀ ਖ਼ਬਰ ਨਸ਼ਰ ਕਰ ਦਿੱਤੀ ਹੈ ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਹੈ ਜਾਂ ਨਹੀਂ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
![](https://jagattmasha.com/wp-content/uploads/2020/09/Frame-Post-2020-09-17T234954.939-660x330.png)