Breaking News

ਹੁਣੇ ਹੁਣੇ ਵਾਪਰਿਆ ਵੱਡਾ ਕਹਿਰ , ਸਾਰੇ ਪੰਜਾਬ ਚ ਛਾਇਆ ਸੋਗ

ਇਸ ਵੇਲੇ ਦੀ ਵੱਡੀ ਮਾੜੀ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਖਬਰ ਪੰਜਾਬ ਦੇ ਮੋਗਾ ਇਲਾਕੇ ਦੇ ਪਿੰਡ ਕੋਕਰੀ ਹੇਰਾਂ ਤੋਂ ਆ ਰਹੀ ਹੈ।

ਮੋਗਾ ਦੇ ਪਿੰਡ ਕੋਕਰੀ ਹੇਰਾਂ ਦੇ ਗੁਰਦੁਆਰਾ ਸਾਹਿਬ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਤੇ 1 ਗੁਟਕਾ ਸਾਹਿਬ। ਅ – ਗ- ਨ ਭੇਟ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ ‘ਤੇ ਪਹੁੰਚੇ ਮੋਗਾ ਦੇ ਐੱਸ. ਡੀ. ਐੱਮ. ਸਤਵੰਤ ਸਿੰਘ ਜੋਹਲ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਰਾਹੀਂ ਪਤਾ ਲੱਗਾ ਹੈ ਕਿ ਸ਼ਾਰਟ ਸਰਕਟ ਕਾਰਣ ਲੱਗੀ ਅੱਗ ਦੇ ਚੱਲਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਤੇ ਗੁਟਕਾ ਸਾਹਿਬ। ਅ- ਗ – ਨ। ਭੇਟ ਹੋ ਗਏ ਹਨ। ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

ਦੂਜੇ ਪਾਸੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਉਹ ਸਵੇਰੇ ਕਿਸੇ ਕੰਮ ਕਾਰਣ ਬਠਿੰਡਾ ਗਿਆ ਹੋਇਆ ਸੀ ਅਤੇ ਉਹ ਬੇਟੇ ਨੂੰ ਗੁਰਦੁਆਰਾ ਸਾਹਿਬ ਛੱਡ ਕੇ ਗਿਆ ਸੀ। ਗੁਆਂਢੀਆਂ ਨੇ ਗੁਰਦੁਆਰਾ ਸਾਹਿਬ ‘ਚੋਂ ਧੂੰਆਂ ਨਿਕਲਦਾ ਵੇਖਿਆ ਅਤੇ ਜਦੋਂ ਉਹ ਪਹੁੰਚੇ ਤਾਂ ਸ਼ਾਰਟ ਸਰਕਟ ਕਾਰਣ ਪਾਵਨ ਸਰੂਪ ਅਤੇ ਗੁਟਕਾ ਸਾਹਿਬ। ਅ – ਗ – ਨ। ਭੇਟ ਹੋ ਚੁੱਕੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉਥੇ 2 ਸਰੂਪ ਸਨ ਜਿਨ੍ਹਾਂ ਵਿਚੋਂ ਇਕ ਸਰੂਪ। ਅ- ਗਨ – । ਭੇਟ ਹੋ ਗਿਆ ਹੈ ਅਤੇ ਦੂਜੇ ਸਰੂਪ ਨੂੰ ਪਿੰਡ ਦੇ ਹੀ ਗੁਰਦੁਆਰਾ ਸਾਹਿਬ ‘ਚ ਰੱਖ ਦਿੱਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …