Breaking News

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ,ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਹੁਣੇ ਸਵੇਰੇ ਸਵੇਰੇ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੱਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਆ ਰਹੀ ਹੈ ਹਜੇ ਵੀ ਬਚਾ ਕਾਰਜ ਜਾਰੀ ਹਨ ਅਤੇ ਜਖਮੀਆਂ ਨੂੰ ਬਚਾਉਣ ਦਾ ਕੰਮ ਵੱਡੇ ਪੱਧਰ ਤੇ ਜਾਰੀ ਹੈ। ਇਸ ਖਬਰ ਦੇ ਆਉਣ ਦੇ ਨਾਲ ਸੋਗ ਦੀ ਲਹਿਰ ਦੌੜ ਗਈ ਹੈ।

ਯੂਕ੍ਰੇਨ ਹਵਾਈ ਫੌਜ ਦਾ ਜਹਾਜ਼ ਏ.ਐੱਨ.-26 ਖਾਰਕਿਵ ਖੇਤਰ ਦੇ ਚੁਗੁਏਵ ਸ਼ਹਿਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 20 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਇਸ ਦੀ ਜਾਣਕਾਰੀ ਸਥਾਨਕ ਨਿਊਜ਼ ਏਜੰਸੀ ਵਲੋਂ ਯੂਕ੍ਰੇਨੀਅਨ ਰੱਖਿਆ ਮੰਤਰਾਲੇ ਦੇ ਇਕ ਸਰੋਤ ਦੇ ਹਵਾਲੇ ਨਾਲ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਯੂਕ੍ਰੇਨ ਦੇ ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ ਕੈਡੇਟ ਤੇ ਕਰੂ ਮੈਂਬਰ ਸ਼ਾਮਲ ਹਨ। ਇਸ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ 21 ਕੈਡੇਟ ਤੇ 7 ਕਰੂ ਮੈਂਬਰ ਸਵਾਰ ਸਨ। ਨਿਊਜ਼ ਏਜੰਸੀ ਡੇਪੋ ਦੇ ਸਰੋਤ ਦੇ ਮੁਤਾਬਕ, ਇਹ ਹਾਦਸਾ ਚੁਗੁਏਵ ਸ਼ਹਿਰ ਦੇ ਨੇੜੇ ਸਥਾਨਕ ਸਮੇਂ ਮੁਤਾਬਕ ਲਗਭਗ 20:45 ਵਜੇ ਵਾਪਰਿਆ। ਸੂਤਰ ਨੇ ਦੱਸਿਆ ਕਿ ਘਟਨਾ ਦੌਰਾਨ ਖਾਰਕਿਵ ਏਅਰਫੋਰਸ ਯੂਨੀਵਰਸਿਟੀ ਦੇ ਕੈਡੇਟਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਸੀ। ਘਟਨਾ ਬਾਰੇ ਅਜੇ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …