Breaking News

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇੱਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ। ਇਹ ਹਵਾਈ ਜਹਾਜ ਪਾਕਿਸਤਾਨ ਦੇ ਵਿਚ ਕਰੇਸ਼ ਹੋਇਆ ਹੈ। ਹਜੇ ਪਿਛਲੇ ਕੁਝ ਮਹੀਨਿਆਂ ਵਿਚ ਹੀ ਇੱਕ ਵੱਡਾ ਪਲਾਇਨ ਪਾਕਿਸਤਾਨ ਵਿਚ ਕਰੇਸ਼ ਹੋਇਆ ਸੀ ਜਿਸ ਦੇ ਬਾਰੇ ਵਿਚ ਜਾਂਚ ਇਹ ਪਾਇਆ ਗਿਆ ਸੀ ਕੇ ਉਹ ਪਾਇਲਟ ਦੀ ਗ਼ਲਤੀ ਨਾਲ ਕਰੇਸ਼ ਹੋਇਆ ਸੀ ਹੁਣ ਇੱਕ ਹੋਰ ਵੱਡੀ ਖਬਰ ਆ ਰਹੀ ਹੈ ਕੇ ਇੱਕ ਜਹਾਜ ਅੱਜ ਫਿਰ ਕਰੇਸ਼ ਹੋ ਗਿਆ ਹੈ।

ਪਾਕਿਸਤਾਨੀ ਹਵਾਈ ਫੌਜ (ਪੀ.ਏ.ਐੱਫ.) ਦਾ ਜਹਾਜ਼ ਨਿਯਮਿਤ ਸਿਖਲਾਈ ਮਿਸ਼ਨ ਦੌਰਾਨ ਕਰੈਸ਼ ਹੋ ਗਿਆ। ਇਹ ਅਟਕ ਦੇ ਪਿੰਡੀਘੇਬ ਵਿਚ ਵਾਪਰਿਆ। ਭਾਵੇਂਕਿ ਪਾਇਲਟ ਨੇ ਖੁਦ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਪਾਕਿਸਤਾਨੀ ਮੀਡੀਆ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਪਾਕਿਸਤਾਨੀ ਮੀਡੀਆ ਦੇ ਮੁਤਾਬਕ, ਪੀ.ਏ.ਐੱਫ. ਨੇ ਇਕ ਬਿਆਨ ਵਿਚ ਕਿਹਾ ਗਿਆ ਕਿ ਹਵਾਈ ਫੌਜ ਦਾ ਇਕ ਜਹਾਜ਼ ਨਿਯਮਿਤ ਸਿਖਲਾਈ ਮਿਸ਼ਨ ਦੌਰਾਨ ਅਟਕ ਦੇ ਪਿੰਡੀਘੇਬ ਵਿਚ ਕਰੈਸ਼ ਹੋ ਗਿਆ। ਬਿਆਨ ਵਿਚ ਇਹ ਵੀ ਕਿਹਾ ਗਿਆ ਕਿ ਇਸ ਦੌਰਾਨ ਕੋਈ ਵੀ ਜ਼ਖਮੀ ਨਹੀ ਹੋਇਆ। ਇਸ ਵਿਚ ਕਿਹਾ ਗਿਆ, ਪਾਇਲਟ ਨੇ ਖੁਦ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਹਾਲੇ ਤੱਕ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਸ ਅਨੋਖੇ ਮੰਦਿਰ ਚ ਜਾਣ ਤੋਂ 100 ਵਾਰ ਸੋਚਦੇ ਨੇ ਲੋਕ , ਆਉਣ ਤੇ ਹੁੰਦਾ ਹੈ ਪਛਤਾਵਾ

ਆਈ ਤਾਜਾ ਵੱਡੀ ਖਬਰ  ਲੋਕ ਧਾਰਮਿਕ ਥਾਵਾਂ ਤੇ ਜਾ ਕੇ ਸਕੂਨ ਮਹਿਸੂਸ ਕਰਦੇ ਹਨ, ਜਦੋਂ …