Breaking News

ਹੁਣੇ ਹੁਣੇ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਮੌਤ ਸਾਰੇ ਦੇਸ਼ ਚ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਦੇਸ਼ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਦੇਸ਼ ਦੇ ਵੱਖ ਵੱਖ ਪਾਰਟੀਆਂ ਦੇ ਲੀਡਰ ਅਫਸੋਸ ਜਾਹਰ ਕਰ ਰਹੇ ਹਨ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਯਾਨੀ ਕਿ ਸੋਮਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਮੁਖਰਜੀ ਬੀਤੇ ਕਈ ਦਿਨਾਂ ਤੋਂ ਹਸਪਤਾਲ ‘ਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਣਬ ਮੁਖਰਜੀ 84 ਸਾਲ ਦੇ ਸਨ। ਉਨ੍ਹਾਂ ਦੇ ਬੇਟੇ ਨੇ ਟਵਿੱਟਰ ‘ਤੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੂੰ ਸਾਂਝਾ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …